Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਨਵਜੋਤ ਸਿੰਘ ਸਿੱਧੂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ, ਥੋੜ੍ਹੀ ਦੇਰ ‘ਚ ਕਰਨਗੇ ਮੀਡੀਆ ਨੂੰ ਸੰਬੋਧਨ

ਜਲੰਧਰ : ਅੱਜ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਦੇ ਘਰ ਚੌਧਰੀ ਸੰਤੋਖ ਸਿੰਘ ਦੀ ਮੌਤ ‘ਤੇ ਦੁਖ ਦਾ ਪ੍ਰਗਟ ਕਰਨ ਪੁੱਜੇ। ਨਵਜੋਤ ਸਿੰਘ ਸਿੱਧੂ ਨੇ ਕਰਮਜੀਤ ਕੌਰ ਚੌਧਰੀ ਨਾਲ ਮੁਲਾਕਾਤ ਤੋਂ ਬਾਅਦ ਥੋੜ੍ਹੀ ਹੀ ਦੇਰ ਬਾਅਦ ਮੀਡੀਆ ਨੂੰ ਸੰਬੋਧਨ ਕਰਨਗੇ। ਇਸ ਮੌਕੇ ਪ੍ਰਧਾਨ ਰਜਿੰਦਰ ਬੇਰੀ, ਵਿਧਾਇਕ ਪਰਗਟ ਸਿੰਘ ਬਾਬਾ ਹੈਨਰੀ, ਡਾ: ਨਵਜੋਤ ਸਿੰਘ ਦਹੀਆ ਵੀ ਮੌਜੂਦ ਹਨ |

Vinkmag ad
Share Our Daily Posts

News Desk

Read Previous

ਕੱਚੇ ਅਧਿਆਪਕਾਂ ਨੇ ਘੇਰੀ ਮੁੱਖ ਮੰਤਰੀ ਦੀ ਕੋਠੀ

Read Next

ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਂਅ ’ਤੇ ਸਿਰਫ਼ ਝੂਠ ਬੋਲਿਆ- ਨਵਜੋਤ ਸਿੰਘ ਸਿੱਧੂ