Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਅੰਮ੍ਰਿਤਸਰ ਤੋਂ ਵੱਡੀ ਖ਼ਬਰ ! ਸਕੂਲ ‘ਚ ਜ਼ਹਿਰੀਲੀ ਚੀਜ਼ ਨਿਗਲਣ ਵਾਲੇ ਵਿਦਿਆਰਥੀ ਦੀ ਮੌਤ

ਅੰਮ੍ਰਿਤਸਰ : ਬੀਤੀ 6 ਅਪ੍ਰੈਲ ਨੂੰ ਬਟਾਲਾ ਰੋਡ ਸਥਿਤ ਸ਼੍ਰੀ ਰਾਮ ਆਸ਼ਰਮ ਸਕੂਲ ਦੇ 6ਵੀਂ ਜਮਾਤ ਦੇ ਵਿਦਿਆਰਥੀ ਵਲੋਂ ਕਲਾਸ ਵਿਚ ਜ਼ਹਿਰੀਲੀ ਚੀਜ਼ ਖਾਣ ਦਾ ਮਾਮਲਾ ਸਾਮਣੇ ਆਇਆ ਸੀ, ਜਿਸਨੂੰ ਐਸਕੋਟ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਇੱਥੇ ਸ਼ਨੀਵਾਰ ਸਵੇਰੇ ਵਿਦਿਆਰਥੀ ਅਨੁਰਾਗ ਕੁਮਾਰ ਨੇ ਦਮ ਤੋੜ ਦਿੱਤਾ। ਵਿਦਿਆਰਥੀ ਦੇ ਪਰਿਵਾਰਕ ਮੈਂਬਰ ਸਕੂਲ ਪ੍ਰਬੰਧਕ ਤੇ ਹਸਪਤਾਲ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ। ਦਸ ਦਈਏ ਕਿ ਬੀਤੇ ਦਿਨੀਂ ਮ੍ਰਿਤਕ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੇ ਕਾਰਵਾਈ ਦੀ ਮੰਗ ਨੂੰ ਲੈ ਕੇ ਸਕੂਲ ਅੰਦਰ ਜ਼ਬਰਦਸਤ ਹੰਗਾਮਾ ਕੀਤਾ ਸੀ।

ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਜਦੋਂ ਵਿਦਿਆਰਥੀ ਨੂੰ ਬੇਹੋਸ਼ੀ ਦੀ ਹਾਲਤ ‘ਚ ਪਹਿਲਾਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਸੀ ਤਾਂ ਡਾਕਟਰਾਂ ਨੇ ਖੁਦ ਕਿਹਾ ਸੀ ਕਿ ਕੋਈ ਜ਼ਹਿਰੀਲੀ ਚੀਜ਼ ਖਾਧੀ ਹੈ। ਹੁਣ ਡਾਕਟਰਾਂ ਨੇ ਨੈਗੇਟਿਵ ਰਿਪੋਰਟ ਦੇ ਕੇ ਸਕੂਲ ਪ੍ਰਬੰਧਕਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਥਾਣਾ ਮੋਹਕਮਪੁਰਾ ਦੇ ਐੱਸਐਚਓ ਸ਼ਮਿੰਦਰਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਾਂਚ ਪੂਰੀ ਹੋਣ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Vinkmag ad
Share Our Daily Posts

News Desk

Read Previous

ਆਮ ਆਦਮੀ ਪਾਰਟੀ ਨੇ ਬਦਲਾਅ ਦੇ ਨਾਂਅ ’ਤੇ ਸਿਰਫ਼ ਝੂਠ ਬੋਲਿਆ- ਨਵਜੋਤ ਸਿੰਘ ਸਿੱਧੂ

Read Next

ਭੋਗਪੁਰ ਲਾਗੇ ਭਿਆਨਕ ਹਾਦਸਾ ! ਟਾਇਰ ਫਟਣ ਕਾਰਨ ਦਰੱਖ਼ਤ ‘ਚ ਵੱਜੀ ਬੋਲੈਰੋ ਹੋਈ ਦੋ-ਪਾੜ; ਪਿਓ-ਪੁੱਤ ਦੀ ਮੌਤ