Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਭੋਗਪੁਰ ਲਾਗੇ ਭਿਆਨਕ ਹਾਦਸਾ ! ਟਾਇਰ ਫਟਣ ਕਾਰਨ ਦਰੱਖ਼ਤ ‘ਚ ਵੱਜੀ ਬੋਲੈਰੋ ਹੋਈ ਦੋ-ਪਾੜ; ਪਿਓ-ਪੁੱਤ ਦੀ ਮੌਤ

ਭੋਗਪੁਰ : ਹਾਈਵੇ ‘ਤੇ ਪਿੰਡ ਪਤਿਆਲਾ ਨਜ਼ਦੀਕ ਸਵੇਰੇ ਵਾਪਰੇ ਸੜਕ ਹਾਦਸੇ ‘ਚ ਬੋਲੈਰੋ ਗੱਡੀ ਸਵਾਰ ਪਿਉ-ਪੁੱਤਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਗੱਡੀ ਦੇ ਪਰਖੱਚੇ ਉੱਡ ਗਏ। ਹਾਦਸਾ ਸਵੇਰੇ 6 ਵਜੇ ਦੇ ਕਰੀਬ ਉਸ ਵੇਲੇ ਵਾਪਰਿਆ ਜਦੋਂ ਲੱਕੜ ਲੈ ਕੇ ਜਾ ਰਹੀ ਬੋਲੈਰੋ ਗੱਡੀ ਦਾ ਟਾਇਰ ਫਟ ਗਿਆ ਤੇ ਬੇਕਾਬੂ ਹੋਈ ਗੱਡੀ ਸੜਕ ਕਿਨਾਰੇ ਦਰੱਖ਼ਤ ‘ਚ ਜਾ ਟਕਰਾਈ। ਹਾਦਸਾ ਭਿਆਨਕ ਸੀ ਕਿ ਗੱਡੀ ਦੇ ਦੋ ਟੁਕੜੇ ਹੋ ਗਏ। ਹਾਦਸੇ ਦੌਰਾਨ ਗੱਡੀ ‘ਚ ਸਵਾਰ ਸ਼ਿੰਦਰਪਾਲ ਸਿੰਘ ਪੁੱਤਰ ਦਰਸ਼ੂ ਵਾਸੀ ਕਾਕੜਾ (ਸ਼ਾਹਕੋਟ) ਜ਼ਿਲ੍ਹਾ ਜਲੰਧਰ ਅਤੇ ਉਸਦੇ ਪੁੱਤਰ ਰੋਹਿਤ ਦੀ ਮੌਤ ਹੋ ਗਈ, ਜਦਕਿ ਗੱਡੀ ਵਿਚ ਸਵਾਰ ਗੌਰਵ ਪੁੱਤਰ ਰਵੀ ਜ਼ਖਮੀ ਹੋ ਗਿਆ ਜੋ ਜੌਹਲ ਹਸਪਤਾਲ ਜਲੰਧਰ ਵਿਖੇ ਜ਼ੈਰੇ ਇਲਾਜ ਹੈ। ਭੋਗਪੁਰ ਪੁਲਿਸ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ਤੋਂ ਵੱਡੀ ਖ਼ਬਰ ! ਸਕੂਲ ‘ਚ ਜ਼ਹਿਰੀਲੀ ਚੀਜ਼ ਨਿਗਲਣ ਵਾਲੇ ਵਿਦਿਆਰਥੀ ਦੀ ਮੌਤ

Read Next

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆਂ ਸਮਾਂ