Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਸੈਕਟਰ-49 ‘ਚ ਪੁੱਤਰ ਨੂੰ ਟਿਊਸ਼ਨ ਪੜ੍ਹਾਉਣ ਵਾਲੀ ਟੀਚਰ ਨਾਲ ਗੰਨ-ਪੁਆਇੰਟ ’ਤੇ ਜਬਰ ਜਨਾਹ, ਮੁਲਜ਼ਮ ਕਾਬੂ

ਚੰਡੀਗੜ੍ਹ : ਸੈਕਟਰ-49 ਸਥਿਤ ਪੁਸ਼ਪਕ ਸੁਸਾਇਟੀ ’ਚ ਪੁੱਤਰ ਨੂੰ ਟਿਊਸ਼ਨ ਪੜ੍ਹਾਉਣ ਵਾਲੀ ਟੀਚਰ ਨਾਲ ਗਨ ਪੁਆਇੰਟ ’ਤੇ ਜਬਰ-ਜਨਾਹ ਕਰਨ ਦੇ ਮੁਲਜ਼ਮ ਨੂੰ ਸ਼ਨਿਚਰਵਾਰ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ। ਮੁਲਜ਼ਮ ਖ਼ਿਲਾਫ਼ ਅਧਿਆਪਕ ਦਾ ਇਤਰਾਜ਼ਯੋਗ ਵੀਡੀਓ ਬਣਾ ਕੇ ਬਲੈਕਮੇਲ ਕਰ ਕੇ ਇਕ ਸਾਲ ਤੋਂ ਜਬਰ ਜਨਾਹ ਸਮੇਤ ਜਾਨੋਂ ਮਾਰਨ ਦੀ ਕੋਸ਼ਿਸ਼, ਛੇੜ-ਛਾੜ ਸਮੇਤ ਰਾਹ ਰੋਕਣ ਦੇ ਗੰਭੀਰ ਦੋਸ਼ ਹਨ। ਸੈਕਟਰ-49 ਥਾਣਾ ਪੁਲਿਸ ਨੇ ਮੁਲਜ਼ਮ ਗੌਰਵ ਖੰਨਾ ਨੂੰ ਗਿ੍ਰਫ਼ਤਾਰ ਕਰ ਕੇ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ। ਜਿਥੇ ਉਸ ਨੂੰ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ।

ਪੁਲਿਸ ਅਨੁਸਾਰ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਗੌਰਵ ਖੰਨਾ ਦੇ ਘਰ ਉਸ ਦੇ ਪੁੱਤਰ ਨੂੰ ਟਿਊਸ਼ਨ ਪੜ੍ਹਾਉਣ ਜਾਂਦੀ ਹੈ। ਇਕ ਦਿਨ ਘਰ ਟਿਊਸ਼ਨ ਪੜ੍ਹਾਉਣ ਪੁੱਜੀ ਤਾਂ ਗੌਰਵ ਇਕੱਲਾ ਸੀ। ਉਸ ਕਿਹਾ ਕਿ ਉਡੀਕ ਕਰ ਲਓ, ਪੁੱਤਰ ਥੋੜ੍ਹੀ ਦੇਰ ’ਚ ਆ ਰਿਹਾ ਹੈ। ਦੋਸ਼ ਹੈ ਕਿ ਇਸ ਤੋਂ ਬਾਅਦ ਮੁਲਜ਼ਮ ਨੇ ਉਸ ਨੂੰ ਪੀਣ ਵਾਲੇ ਪਾਣੀ ’ਚ ਕੁਝ ਮਿਲਾ ਕੇ ਬੇਹੋਸ਼ ਕਰ ਦਿੱਤਾ ਸੀ। ਉਸ ਤੋਂ ਬਾਅਦ ਜਬਰ ਜਨਾਹ ਕੀਤਾ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਹੋਸ਼ ਆਉਣ ’ਤੇ ਵਿਰੋਧ ਕਰਨ ਤੋਂ ਬਾਅਦ ਮੁਲਜ਼ਮ ਨੇ ਉਸ ਦੇ ਸਿਰ ’ਤੇ ਗਨ ਰੱਖ ਕੇ ਧਮਕੀ ਦਿੱਤੀ।

Vinkmag ad
Share Our Daily Posts

News Desk

Read Previous

ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆਂ ਸਮਾਂ

Read Next

ਅਕਾਲੀ ਦਲ ਨੂੰ ਵੱਡਾ ਝਟਕਾ! BJP ‘ਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਅਟਵਾਲ; ਜਲੰਧਰ ਤੋਂ ਹੋ ਸਕਦੇ ਨੇ ਉਮੀਦਵਾਰ