Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਅਕਾਲੀ ਦਲ ਨੂੰ ਵੱਡਾ ਝਟਕਾ! BJP ‘ਚ ਸ਼ਾਮਲ ਹੋਏ ਇੰਦਰ ਇਕਬਾਲ ਸਿੰਘ ਅਟਵਾਲ; ਜਲੰਧਰ ਤੋਂ ਹੋ ਸਕਦੇ ਨੇ ਉਮੀਦਵਾਰ

ਚੰਡੀਗੜ੍ਹ : ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਸਾਬਕਾ ਵਿਧਾਇਕ ਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਅਟਵਾਲ ਨੇ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ। ਇੰਦਰ ਇਕਬਾਲ ਸਿੰਘ ਅਟਵਾਲ ਨੇ ਐਤਵਾਰ ਨੂੰ ਦਿੱਲੀ ‘ਚ ਭਾਜਪਾ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਅਜੇ ਤਕ ਅਕਾਲੀ ਦਲ ਤੋਂ ਅਸਤੀਫਾ ਨਹੀਂ ਦਿੱਤਾ ਹੈ। ਇੰਦਰ ਇਕਬਾਲ ਅਟਵਾਲ ਨੇ ਅਕਾਲੀ ਦਲ ਦੀ ਟਿਕਟ ‘ਤੇ ਰਾਏਕੋਟ ਤੋਂ 2017 ਵਿਧਾਨ ਸਭਾ ਚੋਣਾਂ ਲੜੀਆਂ ਸਨ। ਇਸ ਚੋਣ ਵਿਚ ਉਨ੍ਹਾਂ ਨੂੰ 29,019 ਵੋਟਾਂ ਮਿਲੀਆਂ। ਅਟਵਾਲ ਚੋਣ ਵਿਚ ਤੀਜੇ ਨੰਬਰ ‘ਤੇ ਰਹੇ।

ਡਾ. ਚਰਨਜੀਤ ਸਿੰਘ ਅਟਵਾਲ ਇਸ ਦੌਰਾਨ ਦਿੱਲੀ ਸਥਿਤ ਭਾਜਪਾ ਦਫ਼ਤਰ ਵਿੱਚ ਮੌਜੂਦ ਨਹੀਂ ਹਨ। ਉਨ੍ਹਾਂ ਨੇ ਅਜੇ ਤਕ ਪਾਰਟੀ ਤੋਂ ਅਸਤੀਫਾ ਨਹੀਂ ਦਿੱਤਾ ਹੈ। ਡਾ. ਅਟਵਾਲ ਦੇ ਛੋਟੇ ਪੁੱਤਰ ਜਗਜੀਤ ਸਿੰਘ ਅਟਵਾਲ ਵੀ ਭਾਜਪਾ ‘ਚ ਸ਼ਾਮਲ ਹੋ ਗਏ ਹਨ।

ਇਹ ਅਕਾਲੀ ਦਲ ਲਈ ਇਕ ਵੱਡਾ ਝਟਕਾ ਹੈ ਕਿਉਂਕਿ ਡਾ. ਅਟਵਾਲ ਸ਼੍ਰੋਮਣੀ ਅਕਾਲੀ ਦਲ ਦੇ ਥਿੰਕ ਟੈਂਕ ‘ਚੋਂ ਇਕ ਸਨ ਤੇ ਐਸਸੀ ਭਾਈਚਾਰੇ ਵਿੱਚ ਇਕ ਪ੍ਰਮੁੱਖ ਸ਼ਖਸੀਅਤ ਵੀ ਸਨ।

Vinkmag ad
Share Our Daily Posts

News Desk

Read Previous

ਸੈਕਟਰ-49 ‘ਚ ਪੁੱਤਰ ਨੂੰ ਟਿਊਸ਼ਨ ਪੜ੍ਹਾਉਣ ਵਾਲੀ ਟੀਚਰ ਨਾਲ ਗੰਨ-ਪੁਆਇੰਟ ’ਤੇ ਜਬਰ ਜਨਾਹ, ਮੁਲਜ਼ਮ ਕਾਬੂ

Read Next

ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਪਹਿਲਾ ਜੱਥਾ ਪਾਕਿਸਤਾਨ ਲਈ ਰਵਾਨਾ, 18 ਅਪ੍ਰੈਲ ਨੂੰ ਹੋਵੇਗੀ ਵਾਪਸੀ; ਜਾਣੋ ਪੂਰਾ ਸ਼ਡਿਊਲ