Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਸ੍ਰੀ ਹੇਮਕੁੰਟ ਸਾਹਿਬ ਯਾਤਰਾ:ਫ਼ੌਜ ਵਲੋਂ 20 ਅਪ੍ਰੈਲ ਤੋਂ ਸ਼ੁਰੂ ਕੀਤਾ ਜਾਵੇਗਾ ਬਰਫ਼ ਹਟਾਉਣ ਅਤੇ ਮਾਰਗ ਸਾਫ਼ ਕਰਨ ਦਾ ਕੰਮ

ਦੇਹਰਾਦੂਨ, -ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ 20 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਹਰ ਸਾਲ ਇਸ ਮਾਰਗ ਤੋਂ ਬਰਫ਼ ਹਟਾਉਣ ਦਾ ਕੰਮ ਭਾਰੀ ਫ਼ੌਜ ਦੇ ਜਵਾਨ ਹੀ ਕਰਦੇ ਹਨ। ਬ੍ਰਿਗੇਡ ਕਮਾਂਡਰ ਬ੍ਰਿਗੇਡੀਅਰ ਅਮਨ ਆਨੰਦ, ਆਫ਼ੀਸਰ ਕਮਾਂਡਰ ਕਰਨਲ ਸੁਨੀਲ ਯਾਦਵ ਦੀ ਦੇਖਰੇਖ ਵਿਚ ਕੈਪਟਨ ਮਾਨਿਕ ਸ਼ਰਮਾ, ਸੂਬੇਦਾਰ ਮੇਜਰ ਨੇਕ ਚੰਦ ਅਤੇ ਹਵਲਦਾਰ ਹਰਸੇਵਕ ਸਿੰਘ ਪੈਦਲ ਯਾਤਰਾ ਮਾਰਗ ਅਤੇ ਬਰਫ਼ ਦੀ ਸਥਿਤੀ ਜਾਣਨ ਲਈ ਸ੍ਰੀ ਹੇਮਕੁੰਟ ਸਾਹਿਬ ਗਏ। ਮੌਸਮ ਨੂੰ ਦੇਖਦੇ ਹੋਏ ਫ਼ੌਜ ਦੇ ਜਵਾਨਾਂ ਨੇ ਭਰੋਸਾ ਦਿੱਤਾ ਹੈ ਕਿ ਫ਼ੌਜ ਵਲੋਂ 20 ਅਪ੍ਰੈਲ ਤੋਂ ਬਰਫ਼ ਹਟਾਉਣ ਅਤੇ ਮਾਰਗ ਸਾਫ਼ ਕਰਨ ਦਾ ਕੰਮ ਸ਼ੁਰੂ ਕੀਤਾ ਜਾਵੇਗਾ। 20 ਮਈ ਤੋਂ ਸ਼ੁਰੂ ਹੋਣ ਵਾਲੀ ਯਾਤਰਾ ਕਿਸੇ ਪ੍ਰਕਾਸ਼ ਦੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ।

Vinkmag ad
Share Our Daily Posts

News Desk

Read Previous

ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਪਹਿਲਾ ਜੱਥਾ ਪਾਕਿਸਤਾਨ ਲਈ ਰਵਾਨਾ, 18 ਅਪ੍ਰੈਲ ਨੂੰ ਹੋਵੇਗੀ ਵਾਪਸੀ; ਜਾਣੋ ਪੂਰਾ ਸ਼ਡਿਊਲ

Read Next

ਜਲੰਧਰ ਸੰਸਦੀ ਸੀਟ ’ਤੇ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੇ ਦਿੱਤਾ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਚਰਨਜੀਤ ਸਿੰਘ ਅਟਵਾਲ ਦੇ ਦੋਵੇਂ ਪੁੱਤਰ ਭਾਜਪਾ ਸ਼ਾਮਲ