Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਕਾਂਗਰਸ ਨੂੰ ਵੱਡਾ ਝਟਕਾ, ਕਰਤਾਰਪੁਰ ਤੋਂ ਵਿਧਾਇਕ ਰਹੇ ਚੌਧਰੀ ਸੁਰਿੰਦਰ ਸਿੰਘ ਅੱਜ ਹੋ ਸਕਦੇ ਹਨ AAP ‘ਚ ਸ਼ਾਮਲ

ਜਲੰਧਰ : ਕਰਤਾਰਪੁਰ ਤੋਂ ਵਿਧਾਇਕ ਰਹੇ ਚੌਧਰੀ ਸੁਰਿੰਦਰ ਸਿੰਘ, ਜੋ ਮਰਹੂਮ ਚੌਧਰੀ ਜਗਜੀਤ ਸਿੰਘ ਦੇ ਪੁੱਤਰ ਹਨ, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸੂਤਰਾਂ ਮੁਤਾਬਕ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਅੱਜ ਕਾਂਗਰਸ ਦਾ ਹੱਥ ਛੱਡ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ।

ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰਤਾਰਪੁਰ ਦੀ ਦਾਣਾ ਮੰਡੀ ਵਿਚ ਇਕ ਰੈਲੀ ਨੂੰ ਸੰਬੋਧਨ ਕਰਨ ਆ ਰਹੇ ਹਨ। ਜ਼ਿਮਨੀ ਚੋਣ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ ਵਿਚ ਪ੍ਰਚਾਰ ਵੀ ਕਰਨਗੇ। ਕਿਹਾ ਜਾ ਰਿਹਾ ਹੈ ਕਿ ਚੌਧਰੀ ਸੁਰਿੰਦਰ ਸਿੰਘ ਉਨ੍ਹਾਂ ਦੀ ਮੌਜੂਦਗੀ ਵਿਚ ਆਪ ਵਿਚ ਸ਼ਾਮਲ ਹੋਣਗੇ।

Vinkmag ad
Share Our Daily Posts

News Desk

Read Previous

ਮਹਿੰਦਰ ਕੇਪੀ ਨਾਲ ਮੁਲਾਕਾਤ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਦੇ ਘਰ ਪਹੁੰਚੇ ਨਵਜੋਤ ਸਿੰਘ ਸਿੱਧੂ

Read Next

ਪੱਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਦੀ ਪਹਿਲੀ ਤਸਵੀਰ ਆਈ ਸਾਹਮਣੇ