Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਵਿਜੀਲੈਂਸ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਤੋਂ 20 ਅਪ੍ਰੈਲ ਨੂੰ ਕੀਤੀ ਜਾਵੇਗੀ ਪੁੱਛਗਿੱਛ

ਚੰਡੀਗੜ੍ਹ, -ਪੰਜਾਬ ਵਿਜੀਲੈਂਸ ਟੀਮ ਦੀ ਕਾਂਗਰਸੀ ਮੰਤਰੀਆਂ ਖ਼ਿਲਾਫ਼ ਕਾਰਵਾਈ ਜਾਰੀ ਹੈ। ਹੁਣ ਵਿਜੀਲੈਂਸ ਟੀਮ ਦੇ ਰਾਡਾਰ ‘ਤੇ ਕਾਂਗਰਸ ਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਨ। ਦੱਸ ਦੇਈਏ ਕਿ ਬੀਤੇ ਦਿਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਜੀਲੈਂਸ ਨੇ ਅੱਜ ਪੇਸ਼ ਹੋਣ ਦੇ ਲਈ ਸੰਮਨ ਭੇਜਿਆ ਸੀ ਪਰ ਚੰਨੀ ਹੁਣ 20 ਅਪ੍ਰੈਲ ਨੂੰ ਵਿਜੀਲੈਂਸ ਦੀ ਜਾਂਚ ‘ਚ ਸ਼ਾਮਿਲ ਹੋਣਗੇ।

Vinkmag ad
Share Our Daily Posts

News Desk

Read Previous

ਆਪ ਸਰਕਾਰ ਗੱਲਾਂ ਨਾਲ ਫ਼ੋਕੀ ਵਾਹੋ ਵਾਹੀ ਕਰਵਾ ਰਹੀ- ਪ੍ਰਤਾਪ ਸਿੰਘ ਬਾਜਵਾ

Read Next

ਗੰਨ ਕਲਚਰ ਨੂੰ ਕੀਤਾ ਪ੍ਰਮੋਟ, ਪ੍ਰੋਫੈਸਰ ਨੇ ਮਨਕੀਰਤ ਔਲਖ ਖ਼ਿਲਾਫ਼ ਡੀਜੀਪੀ ਨੂੰ ਭੇਜੀ ਸ਼ਿਕਾਇਤ