Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 26, 2026

ਗੰਨ ਕਲਚਰ ਨੂੰ ਕੀਤਾ ਪ੍ਰਮੋਟ, ਪ੍ਰੋਫੈਸਰ ਨੇ ਮਨਕੀਰਤ ਔਲਖ ਖ਼ਿਲਾਫ਼ ਡੀਜੀਪੀ ਨੂੰ ਭੇਜੀ ਸ਼ਿਕਾਇਤ

ਜਲੰਧਰ : ਜਲੰਧਰ ਦੇ ਪ੍ਰੋਫੈਸਰ ਐੱਮਪੀ ਸਿੰਘ ਨੇ ਗਾਣੇ ਵਿਚ ਗੰਨ ਕਲਚਰ ਨੂੰ ਪ੍ਰਮੋਟ ਕਰਨ ’ਤੇ ਗਾਇਕ ਮਨਕੀਰਤ ਔਲਖ ਖਿਲਾਫ ਕਾਰਵਾਈ ਕਰਨ ਲਈ ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਅਨੁਸਾਰ ਸੂਬੇ ਵਿਚ ਗੰਨ ਕਲਚਰ ਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ ਤੋਂ ਬਾਅਦ ਵੀ ਗਾਇਕ ਗੰਨ ਕਲਚਰ ਨੂੰ ਬੜ੍ਹਾਵਾ ਦੇਣ ਵਾਲੇ ਗਾਣੇ ਰਿਲੀਜ਼ ਕਰ ਰਹੇ ਹਨ। ਬੀਤੇ ਦਿਨ ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਨੇ ਇਕ ਗਾਣਾ ਰਿਲੀਜ਼ ਕੀਤਾ ਸੀ, ਜਿਸ ਵਿਚ ਗਾਇਕ ਹਥਿਆਰਾਂ ਤੇ ਨਸ਼ਿਆਂ ਨੂੰ ਪ੍ਰਮੋਟ ਕਰਦੇ ਹੋਏ ਦਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਜਲੰਧਰ ਦੇ ਕੈਮਿਸਟਰੀ ਦੇ ਪ੍ਰੋਫੈਸਰ ਮਨਦੀਪ ਸਿੰਘ ਨੇ ਪੰਜਾਬੀ ਸਿੰਗਰ ਮਨਕੀਰਤ ਔਲਖ ਦੇ ਖਿਲਾਫ ਡੀਜੀਪੀ ਪੰਜਾਬ ਨੂੰ ਸ਼ਿਕਾਇਤ ਮੇਲ ਕੀਤੀ। ਐੱਮਪੀ ਨੇ ਕਿਹਾ ਕਿ ਮਨਕੀਰਤ ਦਾ ਨਵਾਂ ਗਾਣਾ ਹਥਿਆਰਾਂ ਤੇ ਨਸ਼ਿਆਂ ਨੂੰ ਬੜ੍ਹਾਵਾ ਦਿੰਦਾ ਹੈ, ਇਸ ਲਈ ਗਾਇਕ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

Vinkmag ad
Share Our Daily Posts

News Desk

Read Previous

ਆਮਦਨ ਤੋਂ ਵੱਧ ਜਾਇਦਾਦ ਮਾਮਲਾ, ਵਿਜੀਲੈਂਸ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਤੋਂ 20 ਅਪ੍ਰੈਲ ਨੂੰ ਕੀਤੀ ਜਾਵੇਗੀ ਪੁੱਛਗਿੱਛ

Read Next

ਬਠਿੰਡਾ ‘ਚ ਫੌਜ ਦੇ ਜਵਾਨ ਦੀ ਗੋਲੀ ਲੱਗਣ ਨਾਲ ਮੌਤ , ਗਲਤੀ ਨਾਲ ਸਰਵਿਸ ਹਥਿਆਰ ਨਾਲ ਚੱਲੀ ਗੋਲੀ