Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 27, 2026

ਖੁਰਾਲਗੜ੍ਹ ‘ਚ ਪੈਦਲ ਜਾ ਰਹੇ ਸ਼ਰਧਾਲੂਆਂ ‘ਤੇ ਬੇਕਾਬੂ ਟਰਾਲੀ ਪਲਟੀ, 7 ਦੀ ਮੌਤ, 13 ਜ਼ਖਮੀ

ਹੁਸ਼ਿਆਰਪੁਰ, – ਖੁਰਾਲਗੜ੍ਹ ਨੇੜੇ ਬੁੱਧਵਾਰ ਦੇਰ ਰਾਤ ਪੈਦਲ ਜਾ ਰਹੇ ਸ਼ਰਧਾਲੂਆਂ ‘ਤੇ ਟਰਾਲੀ ਪਲਟ ਗਈ। ਇਸ ਭਿਆਨਕ ਹਾਦਸੇ ‘ਚ ਸੱਤ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ 13 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ।

ਦੱਸਿਆ ਗਿਆ ਕਿ ਮ੍ਰਿਤਕ ਜ਼ਿਲ੍ਹਾ ਨਾਭਾ ਦੇ ਪਿੰਡ ਭਾਦਸੋਂ ਜਿੰਦਲ ਦੇ ਰਹਿਣ ਵਾਲੇ ਸੀ। ਉਹ ਸਾਰੇ ਮਿਹਨਤ ਮਜ਼ਦੂਰੀ ਕਰਦੇ ਸਨ। ਇਹ ਸਾਰੇ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਵਸਨੀਕ ਸਨ। ਇਹ ਸਾਰੇ ਨਾਭਾ ਵਿੱਚ ਕੰਮ ਕਰਦੇ ਸੀ।

ਇਹ ਸਾਰੇ ਵਿਸਾਖੀ ਮੌਕੇ ਮੱਥਾ ਟੇਕਣ ਲਈ ਨਾਭਾ ਤੋਂ ਖੁਰਾਲਗੜ੍ਹ ਜਾ ਰਹੇ ਸਨ। ਤਪੋਸਥਲ ਤੋਂ ਕੁਝ ਦੂਰੀ ‘ਤੇ ਇੱਕ ਢਲਾਨ ਹੈ। ਉਹ ਸਾਰੇ ਪੈਦਲ ਚੱਲ ਰਹੇ ਸਨ। ਇਸ ਦੌਰਾਨ ਢਲਾਣ ‘ਤੇ ਖੜ੍ਹੀ ਟਰਾਲੀ ਬੇਕਾਬੂ ਹੋ ਕੇ ਸ਼ਰਧਾਲੂਆਂ ‘ਤੇ ਚੜ੍ਹ ਗਈ।

ਜ਼ਿਕਰਯੋਗ ਹੈ ਕਿ ਖੁਰਾਲਗੜ੍ਹ ਵਿੱਚ ਸ਼ਰਧਾਲੂਆਂ ਨਾਲ ਦੋ ਦਿਨਾਂ ਵਿੱਚ ਇਹ ਦੂਜਾ ਹਾਦਸਾ ਹੈ। ਮੰਗਲਵਾਰ ਰਾਤ ਇੱਥੇ ਇੱਕ ਟਰੈਕਟਰ-ਟਰਾਲੀ ਪਲਟ ਗਈ। ਸ਼ਰਧਾਲੂ ਟਰੈਕਟਰ ‘ਤੇ ਸਵਾਰ ਸਨ। ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ। ਜਦਕਿ 10 ਜ਼ਖਮੀ ਹੋ ਗਏ ਸਨ।

Vinkmag ad
Share Our Daily Posts

News Desk

Read Previous

ਬੀ.ਐੱਸ.ਐੱਫ. ਦੇ ਜਵਾਨਾਂ ਨੇ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ‘ਤੇ ਕੀਤੀ ਫਾਇਰਿੰਗ

Read Next

ਵਿਸਾਖੀ ਸਬੰਧੀ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਜਾਇਆ ਨਗਰ ਕੀਰਤਨ