Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 28, 2026

ਰੇਲਵੇ ਟਰੈਕ ਤੋਂ ਲੰਘ ਰਹੀ ਸੀ ਬੀਏ ਦੀ ਵਿਦਿਆਰਥਣ, ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਮੌਕੇ ‘ਤੇ ਮੌਤ

ਸ੍ਰੀ ਮੁਕਤਸਰ ਸਾਹਿਬ : ਮੁਕਤਸਰ ਦੇ ਕੱਚਾ ਫਿਰੋਜ਼ਪੁਰ ਰੋਡ ਨੇੜੇ ਸ਼ਨੀਵਾਰ ਨੂੰ ਦੁਪਿਹਰ ਕਰੀਬ ਤਿੰਨ ਵਜੇ ਰੇਲਗੱਡੀ ਦੀ ਲਪੇਟ ’ਚ ਆਉਣ ਕਾਰਨ ਇਕ 19 ਸਾਲਾ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਮੁਕਤਸਰ ਦੇ ਸਰਕਾਰੀ ਕਾਲਜ ’ਚ ਬੀਏ ਦੀ ਪੜ੍ਹਾਈ ਕਰ ਰਹੀ ਸੀ।

ਇਕੱਤਰ ਜਾਣਕਾਰੀ ਅਨੁਸਾਰ, ਫਿਰੋਜ਼ਪੁਰ ਰੋਡ ’ਤੇ ਫਾਟਕ ਦੇ ਕੋਲ ਰਹਿਣ ਵਾਲੀ ਲੜਕੀ ਨਿਸ਼ਾ (19) ਦੁਪਹਿਰ ਕਰੀਬ ਤਿੰਨ ਵਜੇ ਰੇਲਵੇ ਲਾਈਨਾਂ ਦੇ ਉੱਪਰੋਂ ਲੰਘ ਰਹੀ ਸੀ ਕਿ ਇਸ ਦੌਰਾਨ ਤੇਜ਼ ਗਤੀ ਨਾਲ ਆ ਰਹੀ ਫਾਜ਼ਿਲਕਾ-ਰੇਵਾੜੀ ਰੇਲਗੱਡੀ ਨੇ ਉਸਨੂੰ ਚਪੇਟ ’ਚ ਲੈ ਲਿਆ ਜਿਸ ਕਾਰਨ ਉਸਦੀ ਮੌਤ ਹੋ ਗਈ। ਰੇਲਗੱਡੀ ਦੀ ਟੱਕਰ ਨਾਲ ਲੜਕੀ ਦੂਰ ਜਾ ਝਾੜੀਆਂ ’ਚ ਡਿੱਗ ਗਈ। ਜਦਕਿ ਉਸਦੇ ਬੂਟ ਅਤੇ ਬੈਗ ਰੇਲਵੇ ਲਾਈਨਾਂ ’ਤੇ ਮਿਲਿਆ ਹੈ। ਓਧਰ ਰੇਲਵੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲਿਆ ਹੈ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੇਰੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਪਰਿਵਾਰ ਵਾਲਿਆਂ ਦੱਸਣ ਮੁਤਾਬਕ ਨਿਸ਼ਾ ਨੂੰ ਕੋਈ ਪਰੇਸ਼ਾਨੀ ਨਹੀਂ ਸੀ ਪਤਾ ਨਹੀਂ ਕਿ ਅੱਜ ਉਹ ਰੇਲਵੇ ਲਾਈਨਾਂ ’ਤੇ ਕਿਉਂ ਆ ਗਈ ਤੇ ਹਾਦਸੇ ਦਾ ਸ਼ਿਕਾਰ ਹੋ ਗਈ। ਉਨ੍ਹਾਂ ਦੱਸਿਆ ਕਿ ਨਿਸ਼ਾ ਪੜ੍ਹਾਈ ’ਚ ਕਾਫ਼ੀ ਹੁਸ਼ਿਆਰ ਸੀ। ਉਸਦੀ ਮੌਤ ਨਾਲ ਪੂਰਾ ਪਰਿਵਾਰ ਗਮ ’ਚ ਹੈ।

Vinkmag ad
Share Our Daily Posts

News Desk

Read Previous

ਜਲੰਧਰ ਜ਼ਿਮਨੀ ਚੋਣ : ਸਰਕਾਰ ਦੀ ਮਸ਼ਹੂਰੀ ਵਾਲੀਆਂ ਸਾਰੀਆਂ ਫੋਟੋ ਹਟਾਉਣ ਦੇ ਹੁਕਮ

Read Next

ਅੱਤਵਾਦੀਆਂ ਵੱਲੋਂ ਮਾਰੇ 3 ਸਿੱਖਾਂ ਦੇ ਪਰਿਵਾਰਾਂ ਨੂੰ ਪਾਕਿਸਤਾਨ ਸਰਕਾਰ ਨੇ ਦਿੱਤੇ 30-30 ਲੱਖ ਦੇ ਚੈੱਕ