Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 29, 2026

ਪੰਜਾਬ ਦੇ ਵਿਦਿਆਰਥੀ ਚਾਲੂ ਵਿਦਿਅਕ ਵਰ੍ਹੇ ਤੋਂ ਪੜ੍ਹਨਗੇ ਇਨ੍ਹਾਂ 4 ਮਹਾਨ ਖਿਡਾਰੀਆਂ ਦੀ ਜੀਵਨੀ

ਚੰਡੀਗੜ੍ਹ : ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਿਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ। ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਤਵਾਰ ਨੂੰ ਇੱਥੇ ਕੀਤਾ।

ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਮਹਾਨ ਖਿਡਾਰੀਆਂ ਦੀ ਜੀਵਨੀ ਨੂੰ ਸਕੂਲੀ ਪੜ੍ਹਾਈ ਦਾ ਸਿਲੇਬਸ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਸੰਖੇਪ ਜੀਵਨੀ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤੀ ਗਈ ਹੈ ਜਿਨ੍ਹਾਂ ਖਿਡਾਰੀਆਂ ਦੀ ਜੀਵਨੀ ਸਕੂਲ ਸਿਲੇਬਸ ਵਿੱਚ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਨੇ ਪੰਜਾਬੀਆਂ ਦਾ ਝੰਡਾ ਪੂਰੀ ਦੁਨੀਆ ਵਿਚ ਬੁਲੰਦ ਕੀਤਾ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਦੀ ਦਸਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

Vinkmag ad
Share Our Daily Posts

News Desk

Read Previous

ਅੱਤਵਾਦੀਆਂ ਵੱਲੋਂ ਮਾਰੇ 3 ਸਿੱਖਾਂ ਦੇ ਪਰਿਵਾਰਾਂ ਨੂੰ ਪਾਕਿਸਤਾਨ ਸਰਕਾਰ ਨੇ ਦਿੱਤੇ 30-30 ਲੱਖ ਦੇ ਚੈੱਕ

Read Next

AAP ਦਾ ਦੋਸ਼ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਲੀ ‘ਚ ਦਾਖ਼ਲ ਹੋਣ ਤੋਂ ਰੋਕਿਆ