Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 23, 2026

ਆਪਸ ’ਚ ਭਿੜੇ ਆਪ ਵਰਕਰ

ਜਲੰਧਰ, – ਆਮ ਆਦਮੀ ਪਾਰਟੀ ਦੇ ਵਰਕਰ ਅੱਜ ਉਸ ਸਮੇਂ ਸਥਾਨਕ ਬੀ.ਐਮ.ਸੀ. ਚੌਂਕ ਵਿਖੇ ਆਪਸ ’ਚ ਭਿੜ ਪਏ, ਜਦੋਂ ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਆਪਣੇ ਨਾਮਜ਼ਦਗੀ ਕਾਗਜ਼ ਭਰਨ ਜਾ ਰਹੇ ਸੀ ਅਤੇ ਇਸ ਦੌਰਾਨ ਕੱਢੇ ਜਾ ਰਹੇ ਰੋਡ ਸ਼ੋਅ ’ਚ ‘ਆਪ’ ਵਰਕਰਾਂ ਦੀ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਲੜਾਈ ਹੋ ਗਈ, ਜਿਸ ਵਿਚ ਇਕ ਧਿਰ ਦੇ ਨੌਜਵਾਨਾਂ ਵਲੋਂ ਪਰਾਗਪੁਰ ਵਾਸੀ ਨੌਜਵਾਨ ਗੌਰਵ ਦੀ ਮਾਰਕੁੱਟ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਦੋਵਾਂ ਧਿਰਾਂ ਨੂੰ ਮੌਕੇ ’ਤੇ ਮੌਜੂਦ ਪੁਲਿਸ ਮੁਲਾਜ਼ਮਾਂ ਵਲੋਂ ਛੁਡਵਾਇਆ ਗਿਆ।

Vinkmag ad
Share Our Daily Posts

News Desk

Read Previous

‘ਆਪ’ ’ਚ ਸ਼ਾਮਿਲ ਹੋਣ ਦੀਆਂ ਅਫ਼ਵਾਹਾਂ ਸਾਡੇ ਪਰਿਵਾਰ ਦੇ ਅਕਸ ਨੂੰ ਖ਼ਰਾਬ ਕਰਨ ਲਈ ਉਡਾਈਆਂ ਜਾ ਰਹੀਆਂ- ਬਚਿੱਤਰ ਸਿੰਘ ਕੋਹਾੜ

Read Next

ਹੁਸ਼ਿਆਰਪੁਰ ‘ਚ ਵੱਡੀ ਘਟਨਾ ! ਕੁਲਚਾ ਖਾ ਰਹੇ ਨੌਜਵਾਨ ਨੂੰ ਕਿਡਨੈਪ ਕਰ ਕੇ ਬੇਰਹਿਮੀ ਨਾਲ ਕੁੱਟਿਆ, ਵੀਡੀਓ ਵਾਇਰਲ