Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਡਾ. ਅਮਰਜੀਤ ਸਿੰਘ ਥਿੰਦ ਭਾਜਪਾ ‘ਚ ਸ਼ਾਮਲ

ਸ਼ਾਹਕੋਟ/ਮਲਸੀਆਂ: ਲੋਕ ਸਭਾ ਹਲਕਾ ਜਲੰਧਰ ਦੀ ਜਿਮਨੀ ਚੋਣ ਤੋਂ ਪਹਿਲਾਂ ਹਲਕਾ ਸ਼ਾਹਕੋਟ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਡਾ. ਅਮਰਜੀਤ ਸਿੰਘ ਥਿੰਦ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ।

ਇਸ ਮੌਕੇ ਭਾਜਪਾ ਦੇ ਪੰਜਾਬ ਪ੍ਰਭਾਰੀ ਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਕੌਮੀ ਬੁਲਾਰਾ ਆਰ.ਪੀ ਸਿੰਘ, ਮਨਜਿੰਦਰ ਸਿੰਘ ਸਿਰਸਾ, ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ, ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਮੁੱਚੀ ਸੂਬਾ ਲੀਡਰਸ਼ਿਪ ਨੇ ਡਾ. ਅਮਰਜੀਤ ਸਿੰਘ ਥਿੰਦ ਦਾ ਭਾਜਪਾ ਵਿਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਡਾ. ਅਮਰਜੀਤ ਸਿੰਘ ਥਿੰਦ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ ਵੱਲੋਂ ਲੜ੍ਹੀਆਂ ਸਨ ਤੇ ਹਲਕਾ ਸ਼ਾਹਕੋਟ ਤੋਂ 41010 ਵੋਟਾਂ ਹਾਸਲ ਕਰਕੇ ਤੀਜੇ ਸਥਾਨ ‘ਤੇ ਰਹੇ ਸਨ। ਇਸ ਤੋਂ ਬਾਅਦ 2018 ਵਿਚ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਸੀ।

Vinkmag ad
Share Our Daily Posts

News Desk

Read Previous

ਹੁਸ਼ਿਆਰਪੁਰ ‘ਚ ਵੱਡੀ ਘਟਨਾ ! ਕੁਲਚਾ ਖਾ ਰਹੇ ਨੌਜਵਾਨ ਨੂੰ ਕਿਡਨੈਪ ਕਰ ਕੇ ਬੇਰਹਿਮੀ ਨਾਲ ਕੁੱਟਿਆ, ਵੀਡੀਓ ਵਾਇਰਲ

Read Next

ਕਤਲੇਆਮ ਦੇ ਭੇਦ ਖੋਲ੍ਹਣਗੇ ਸ਼ੂਟਰਜ਼? ਸਖ਼ਤ ਸੁਰੱਖਿਆ ਵਿਚਕਾਰ ਪ੍ਰਯਾਗਰਾਜ ਦੀ ਅਦਾਲਤ ‘ਚ ਪੁੱਜੇ ਅਤੀਕ-ਅਸ਼ਰਫ ਦੇ ਕਾਤਲ