ਰਾਜਾਸਾਂਸੀ, – ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਜੋ ਕਿ ਬਿ੍ਰਟਿਸ਼ ਨਾਗਰਿਕ ਹੈ, ਅੱਜ ਵਾਪਸ ਪਰਤਨ ਲਈ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਪਹੁੰਚੀ, ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਰੋਕ ਦਿੱਤਾ ਗਿਆ ਸੀ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਤੇ ਹੁਣ ਪੰਜਾਬ ਪੁਲਿਸ ਵਲੋਂ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ।
