Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਅਦਾਲਤ ਦੇ ਬਾਹਰ ਔਰਤ ਨੂੰ ਮਾਰੀ ਗੋਲੀ

ਨਵੀਂ ਦਿੱਲੀ, – ਅੱਜ ਸਵੇਰੇ ਸਾਕੇਤ ਅਦਾਲਤ ’ਚ ਇਕ ਔਰਤ ਨੂੰ ਗੋਲੀ ਮਾਰ ਦਿੱਤੀ ਗਈ। ਜਾਣਕਾਰੀ ਅਨੁਸਾਰ ਔਰਤ ਨੂੰ ਗਵਾਹੀ ਲਈ ਅਦਾਲਤ ਵਿਚ ਲਿਆਂਦਾ ਗਿਆ ਸੀ। ਐਨ.ਐਸ.ਸੀ. ਥਾਣਾ ਮੁਖੀ ਨੇ ਔਰਤ ਨੂੰ ਆਪਣੀ ਕਾਰ ਵਿਚ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਇਸ ਘਟਨਾ ਤੋਂ ਬਾਅਦ ਦਿੱਲੀ ਪੁਲਿਸ ’ਚ ਹੜਕੰਪ ਮਚ ਗਿਆ ਤੇ ਸੂਚਨਾ ਤੋਂ ਬਾਅਦ ਸਾਰੇ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਰਹੇ ਹਨ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਔਰਤ ਨੂੰ ਚਾਰ ਗੋਲੀਆਂ ਮਾਰੀਆਂ ਗਈਆਂ ਹਨ। ਇਸ ਸੰਬੰਧੀ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਪੁੱਜੀ ਹਵਾਈ ਅੱਡੇ ਪੁਲਿਸ ਨੇ ਲਿਆ ਹਿਰਾਸਤ ’ਚ

Read Next

ਨਾਬਾਲਿਗ ਨੇ ਥਾਰ ਹੇਠਾਂ ਦਿੱਤਾ 9 ਸਾਲਾ ਬੱਚਾ, ਪੰਜ ਦਿਨ ਪਹਿਲਾਂ ਹੋਈ ਘਟਨਾ ਤੋਂ ਬਾਅਦ ਪੁਲਿਸ ਨੇ ਦਰਜ ਕੀਤਾ ਮਾਮਲਾ, ਪਿਤਾ ਨੂੰ ਹੋ ਸਕਦੀ ਹੈ ਜੇਲ੍ਹ