Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਗਲ਼ੀ ‘ਚ ਖੜ੍ਹੀ ਕਾਰ ਚੋਰੀ, ਘਟਨਾ ਸੀਸੀਟੀਵੀ ‘ਚ ਕੈਦ

ਜਲੰਧਰ – ਰੇਰੂ ਪਿੰਡ ਦੇ ਸਾਹਮਣੇ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਚ ਆਲਟੋ ਕਾਰ ਵਿਚ ਸਵਾਰ ਹੋ ਕੇ ਆਏ ਹਥਿਆਰਬੰਦ ਨੌਜਵਾਨਾਂ ਨੇ ਸਫ਼ਾਰੀ ਅਤੇ ਸਿਟੀ ਹਾਂਡਾ ਕਾਰ ਚੋਰੀ ਕਰ ਲਈ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ ਜਿਸ ਕਾਰ ਵਿਚ ਚੋਰ ਆਏ ਸਨ, ਉਹ ਵੀ ਚੋਰੀ ਦੀ ਹੀ ਦੱਸੀ ਜਾ ਰਹੀ ਹੈ।

ਜਾਣਕਾਰੀ ਦਿੰਦਿਆਂ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਚ ਰਹਿੰਦੇ ਗੁਰਮੇਲ ਸਿੰਘ ਨੇ ਦੱਸਿਆ ਕਿ ਰਾਤ ਨੂੰ ਉਨ੍ਹਾਂ ਆਪਣੀ ਸਫ਼ਾਰੀ ਗੱਡੀ ਰੋਜ਼ਾਨਾ ਵਾਂਗ ਗੁਰਦੁਆਰਾ ਸਾਹਿਬ ਦੇ ਬਾਹਰ ਖੜ੍ਹੀ ਕੀਤੀ ਸੀ। ਉਸ ਦੇ ਅੱਗੇ ਬੇ੍ਜ਼ਾ ਗੱਡੀ ਸੀ। ਵੀਰਵਾਰ ਤੜਕੇ ਉਹ ਗੁਰਦੁਆਰਾ ਸਾਹਿਬ ਦੇ ਬਾਹਰ ਆਏ ਤਾਂ ਵੇਖਿਆ ਕਿ ਉਨ੍ਹਾਂ ਦੀ ਗੱਡੀ ਗਾਇਬ ਸੀ। ਉਨ੍ਹਾਂ ਜਦੋਂ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਤਾਂ ਦੇਖਿਆ ਕਿ ਦੇਰ ਰਾਤ 3.10 ਵਜੇ ਚਿੱਟੇ ਰੰਗ ਦੀ ਆਲਟੋ ਕਾਰ ਗੁਰਦੁਆਰਾ ਸਾਹਿਬ ਤੋਂ ਕੁਝ ਦੂਰੀ ‘ਤੇ ਰੁਕੀ। ਆਲਟੋ ਵਿਚੋਂ ਸ਼ਾਲ ਲਪੇਟੀ ਇਕ ਲੰਮਾ ਜਿਹਾ ਨੌਜਵਾਨ ਨਿਕਲਿਆ ਅਤੇ ਕੁਝ ਹੀ ਮਿੰਟਾਂ ਵਿਚ ਉਕਤ ਨੌਜਵਾਨ ਨੇ ਸਫ਼ਾਰੀ ਗੱਡੀ ਦਾ ਲਾਕ ਖੋਲਿ੍ਹਆ ਅਤੇ ਸਟਾਰਟ ਕਰ ਕੇ ਲੈ ਗਏ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ਜੋ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਚੋਰਾਂ ਤੱਕ ਪਹੁੰਚਣ ਦੀ ਕੋਸ਼ਿਸ਼ ਵਿਚ ਜੁਟੀ ਹੋਈ ਹੈ।

Vinkmag ad
Share Our Daily Posts

News Desk

Read Previous

ਆਮਦਨ ਤੋਂ ਵੱਧ ਜਾਇਦਾਦ ਮਾਮਲਾ : ਵਿਜੀਲੈਂਸ ਨੇ ਬਲੀਬਰ ਸਿੱਧੂ ਤੋਂ ਸਾਢੇ ਅੱਠ ਘੰਟੇ ਕੀਤੀ ਪੜਤਾਲ

Read Next

ਪਿੰਡ ਰੋਡੇ ਤੋਂ ਗ੍ਰਿਫ਼ਤਾਰ ਅੰਮ੍ਰਿਤਪਾਲ ਸਿੰਘ ਨੂੰ ਲਿਜਾਇਆ ਜਾਵੇਗਾ ਡਿਬਰੂਗੜ੍ਹ