Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 14, 2026

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਲੈ ਕੇ ਸੁਖਬੀਰ ਸਿੰਘ ਬਾਦਲ ਪਰਿਵਾਰ ਸਮੇਤ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ

ਕੀਰਤਪੁਰ ਸਾਹਿਬ : ਪੰਥ ਰਤਨ, ਫਖਰ-ਏ-ਕੌਮ, ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਵ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਸੁਖਬੀਰ ਬਾਦਲ ਤੇ ਪਰਿਵਾਰਕ ਮੈਂਬਰ ਕੀਰਤਪੁਰ ਸਾਹਿਬ ਲਈ ਰਵਾਨਾ ਹੋ ਗਏ ਹਨ।

 

 

 

 

ਜ਼ਿਕਰਯੋਗ ਹੈ ਕਿ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਹ ਜਾਣਕਾਰੀ ਦਿੱਤੀ ਸੀ ਕਿ ਸਵ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀਆਂ ਅਸਥੀਆਂ 3 ਮਈ ਨੂੰ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਪਤਾਲਪੁਰੀ ਸਾਹਿਬ ਲਾਗੇ ਸਤਲੁਜ ਦਰਿਆ ’ਤੇ ਬਣੇ ਅਸਥਘਾਟ ਘਾਟ ਤੋਂ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਥੀਆਂ ਇਕ ਕਾਫਲੇ ਦੇ ਰੂਪ ’ਚ ਸਵੇਰੇ 11 ਵਜੇ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਲਿਆਂਦੀਆਂ ਜਾਣਗੀਆਂ ਤੇ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਉਨ੍ਹਾਂ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹਰਮਨ ਪਿਆਰੇ ਨੇਤਾ ਨੂੰ ਸ਼ਰਧਾਂਜਲੀ ਦੇਣ ਲਈ ਤੈਅ ਸਮੇਂ ’ਤੇ ਗੁਰਦੁਆਰਾ ਪਤਾਲਪੁਰੀ ਸਾਹਿਬ ਪੁੱਜਣ। ਦੂਜੇ ਪਾਸੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸਵ. ਪ੍ਰਕਾਸ਼ ਸਿੰਘ ਬਾਦਲ ਦੀਆਂ ਅਸਤੀਆਂ ਜਲ ਪ੍ਰਵਾਹ ਕਰਨ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪ੍ਰਸ਼ਾਸਨ ਵੱਲੋਂ ਪ੍ਰਬੰਧ ਕੀਤੇ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਫਾਸਟੈਗ ਨਾਲ ਟੋਲ ਸੰਗ੍ਰਹਿ ਦਾ ਬਣਿਆ ਰਿਕਾਰਡ, ਇਕ ਦਿਨ ’ਚ ਆਏ 193 ਕਰੋੜ, 29 ਅਪ੍ਰੈਲ ਨੂੰ ਫਾਸਟੈਗ ਰਾਹੀਂ ਹੋਈ 1.16 ਕਰੋੜ ਦੀ ਟਰਾਂਜ਼ੈਕਸ਼ਨ

Read Next

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜੀ ਸ਼ਤਾਬਦੀ ਮੌਕੇ ਰੁਸ਼ਨਾਇਆ ‘ਬੁੰਗਾ ਰਾਮਗੜ੍ਹੀਆ’