Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 25, 2026

ਪਟਿਆਲਾ ‘ਚ ਵੱਡੀ ਵਾਰਦਾਤ ! ਨਾਭਾ ਰੋਡ ‘ਤੇ 5 ਗੋਲ਼ੀਆਂ ਮਾਰ ਕੇ ਕੰਟਰੈਕਟ ਕੰਪਨੀ ਦੇ ਮਾਲਕ ਦੀ ਹੱਤਿਆ

ਪਟਿਆਲਾ : ਨਾਭਾ ਰੋਡ ‘ਤੇ ਯਾਦਵਿੰਦਰਾ ਇੰਕਲੇਵ ਦੀ ਮਾਰਕੀਟ ‘ਚ ਮੋਟਰਸਾਈਕਲ ਸਵਾਰ ਨੇ ਕੰਟਰੈਕਟ ਕੰਪਨੀ ਦੇ ਮਾਲਕ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ ਤੇ ਜ਼ਖ਼ਮੀ ਹਾਲਤ ਵਿੱਚ ਕੰਪਨੀ ਮਾਲਕ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਹੈ। ਕੰਪਨੀ ਮਾਲਕ ਦੀ ਪਛਾਣ ਦਰਸ਼ਨ ਸਿੰਗਲਾ ਵਾਸੀ ਸੁਨਾਮ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਸਵੇਰੇ ਕਰੀਬ ਪੌਣੇ ਦਸ ਵਜੇ ਦਰਸ਼ਨ ‘ਤੇ ਇਕ ਬੁਲਟ ਸਵਾਰ ਵਿਅਕਤੀ ਵੱਲੋਂ ਧੜਾਧੜ ਗੋਲੀਆਂ ਚਲਾਈਆਂ ਗਈਆਂ। ਠੇਕੇਦਾਰ ਦਰਸ਼ਨ ਕੁਮਾਰ ਵੱਡਾ ਕੰਟਰੈਕਟਰ ਹੈ ਜੋ ਪੰਜਾਬ ਭਰ ‘ਚ ਸਰਕਾਰੀ ਮਹਿਕਮਿਆਂ ਵਿਚ ਠੇਕੇ ‘ਤੇ ਮੁਲਾਜ਼ਮ ਮੁਹੱਈਆ ਕਰਵਉਣ ਦਾ ਕੰਮ ਕਰਦਾ ਹੈ। ਇਸ ਵਾਰਦਾਤ ਨਾਲ ਸ਼ਹਿਰ ਵਿਚ ਦਹਿਸ਼ਤ ਦਾ ਮਹੌਲ ਹੈ।

ਜ਼ਿਕਰਯੋਗ ਹੈ ਕਿ ਕੰਟਰੈਕਟ ਕੰਪਨੀ ਦੇ ਮਾਲਕ ਦੇ ਦੋ ਗੋਲ਼ੀਆਂ ਸਿਰ, ਦੋ ਪਿੱਠ ਤੇ ਇਕ ਵੱਖੀ ‘ਚ ਲੱਗੀ ਹੈ। ਮ੍ਰਿਤਕ ਦੀ ਉਮਰ 55 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਅੱਜ, ਸਵੇਰ ਤੋਂ ਹੀ ਸੰਗਤਾਂ ਦਾ ਇਕੱਠ ਹੋਇਆ ਸ਼ੁਰੂ

Read Next

ਅਮਰੀਕਾ ‘ਚ 2 ਸਕੇ ਪੰਜਾਬੀ ਭਰਾਵਾਂ ਦੀ ਹੱਤਿਆ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਮਾਲ ਦੇ ਬਾਹਰ ਚੱਲੀਆਂ ਗੋਲ਼ੀਆਂ