ਸ੍ਰੀ ਮੁਕਤਸਰ ਸਾਹਿਬ, – ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਬਾਦਲ ਸਾਹਿਬ ਦਾ ਜਾਣਾ ਦੇਸ਼ ਲਈ ਵੱਡਾ ਘਾਟਾ ਹੈ। ਸ਼੍ਰੋਮਣੀ ਅਕਾਲੀ ਦਲ ਵਿਚ ਪ੍ਰਕਾਸ਼ ਸਿੰਘ ਬਾਦਲ ਜ਼ਮਹੂਰੀਅਤ ਦੀ ਰਾਖੀ ਲਈ ਐਮਰਜੈਂਸੀ ਵਿਰੁੱਧ ਚੱਟਾਨ ਵਾਂਗ ਖੜੇ ਸਨ।