Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਅਮਰੀਕਾ ਤੋਂ ਭਾਰਤ ਘੁੰਮਣ ਆਈ ਬਜ਼ੁਰਗ ਔਰਤ ਨਾਲ ਜਬਰ ਜਨਾਹ, ਟੂਰਿਸਟ ਗਾਈਡ ਨੇ ਦਿੱਲੀ-ਆਗਰਾ ‘ਚ ਦਿੱਤਾ ਵਾਰਦਾਤ ਨੂੰ ਅੰਜਾਮ

ਸੰਵਾਦਦਾਤਾ। ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਇਲਾਕੇ ‘ਚ 62 ਸਾਲਾ ਅਮਰੀਕੀ ਔਰਤ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਟੂਰਿਸਟ ਗਾਈਡ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ। ਪੀੜਤਾ ਦੀ ਸ਼ਿਕਾਇਤ ‘ਤੇ ਵਿਵੇਕ ਵਿਹਾਰ ਥਾਣਾ ਪੁਲਿਸ ਨੇ ਐੱਫਆਈਆਰ ਦਰਜ ਕਰ ਕੇ 35 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

2019 ਤੋਂ 2022 ਦਰਮਿਆਨ ਕਈ ਵਾਰ ਭਾਰਤ ਆਈ ਸੀ ਪੀੜਤਾ

ਪੁਲਿਸ ਨੇ ਦੱਸਿਆ ਕਿ ਪੀੜਤਾ 2019 ਤੋਂ 2022 ਦਰਮਿਆਨ ਕਈ ਵਾਰ ਭਾਰਤ ਆਈ ਸੀ। ਉਸ ਨੂੰ ਘੁੰਮਣ ਲਈ ਸ਼ਾਹਦਰਾ ਤੋਂ ਟੂਰਿਸਟ ਗਾਈਡ ਬੁੱਕ ਕਰਵਾਇਆ ਸੀ। ਦੋਹਾਂ ਵਿਚਕਾਰ ਦੋਸਤੀ ਹੋ ਗਈ। ਬਜ਼ੁਰਗ ਜਦੋਂ ਵੀ ਇੰਡੀਆ ਆਉਂਦੀ ਤਾਂ ਉਹੀ ਗਾਈਡ ਬੁੱਕ ਕਰ ਲੈਂਦੀ ਸੀ, ਹੌਲੀ-ਹੌਲੀ ਦੋਹਾਂ ਵਿਚ ਨੇੜਤਾ ਵਧਦੀ ਗਈ। ਮੁਲਜ਼ਮ ਨੇ ਵਿਆਹ ਦੇ ਬਹਾਨੇ ਪਹਿਲਾਂ ਆਗਰਾ ਅਤੇ ਫਿਰ ਦਿੱਲੀ ਵਿੱਚ ਬਜ਼ੁਰਗ ਨਾਲ ਜਬਰ ਜਨਾਹ ਕੀਤਾ।

Vinkmag ad
Share Our Daily Posts

News Desk

Read Previous

ਆਈ.ਪੀ.ਐੱਲ ‘ਚ ਅੱਜ ਗੁਜਰਾਤ ਦਾ ਮੁਕਾਬਲਾ ਲਖਨਊ ਅਤੇ ਰਾਜਸਥਾਨ ਦਾ ਹੈਦਰਾਬਾਦ ਨਾਲ

Read Next

ਵਾਪਰੀ ਘਟਨਾ ਦੇਸੀ ਬੰਬ ਦਾ ਜੁਗਾੜ- ਨੋਨਿਹਾਲ ਸਿੰਘ