ਜਲੰਧਰ, – ਜਲੰਧਰ ’ਚ 10 ਮਈ ਨੂੰ ਲੋਕ ਸਭਾ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਚੱਲਦੇ ਸਰਕਾਰ ਵਲੋਂ, ਗੈਰ ਸਰਕਾਰੀ, ਸਕੂਲਾਂ, ਕਾਲਜਾਂ ’ਚ 2 ਦਿਨ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। Share Our Daily Posts