Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਆਪ ਦਾ ਉਮੀਦਵਾਰ ਲੱਖਾਂ ਵੋਟਾਂ ਦੇ ਫ਼ਰਕ ਨਾਲ ਹਾਰੇਗਾ- ਪ੍ਰਤਾਪ ਸਿੰਘ ਬਾਜਵਾ

ਜਲੰਧਰ, – ਅੱਜ ਇੱਥੇ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਤੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਭਗਵੰਤ ਮਾਨ ਤੋਂ ਮੰਗ ਕਰਦਾ ਹਾਂ ਕਿ ਕੈਬਨਿਟ ਮੰਤਰੀ ਲਾਲ ਚੰਦ ਕੱਟਾਰੂਚੱਕ ’ਤੇ ਪਾਸਕੋ ਅਧੀਨ ਪਰਚਾ ਕਰਕੇ ਗਿ੍ਰਫ਼ਤਾਰ ਕੀਤਾ ਜਾਵੇ ਅਤੇ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਟਾਰੂਚੱਕ ਸੰਬੰਧੀ ਵੀਡੀਓ ਦੇ ਸਬੂਤ ਰਾਜਪਾਲ ਨੂੰ ਦਿੱਤੇ ਜਾਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ’ਤੇ ਝੂਠਾ ਪਰਚਾ ਪਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਆਪ ਦਾ ਉਮੀਦਵਾਰ ਲੱਖਾਂ ਵੋਟਾਂ ਦੇ ਫ਼ਰਕ ਨਾਲ ਹਾਰੇਗਾ।

Vinkmag ad
Share Our Daily Posts

News Desk

Read Previous

ਜਲੰਧਰ ਚੋਣਾਂ: 2 ਦਿਨ ਦੀ ਛੁੱਟੀ ਦਾ ਹੋਇਆ ਐਲਾਨ

Read Next

ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲ਼ੀਆਂ ਮਾਰ ਕੇ ਕਤਲ