Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 22, 2026

ਗੈਂਗਸਟਰ ਸੁੱਖਾ ਬਾੜੇਵਾਲੀਆ ਦਾ ਗੋਲ਼ੀਆਂ ਮਾਰ ਕੇ ਕਤਲ

ਲੁਧਿਆਣਾ : ਸੋਮਵਾਰ ਦੁਪਹਿਰ ਨੂੰ ਜੋਗਿੰਦਰ ਨਗਰ ਇਲਾਕੇ ਵਿੱਚ ਗੋਲ਼ੀਆਂ ਮਾਰ ਕੇ ਗੈਂਗਸਟਰ ਸੁੱਖਾ ਬੜੇਵਾਲੀਆ ਦਾ ਕਤਲ ਕਰ ਦਿੱਤਾ ਗਿਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੁੱਖਾ ਦੁਪਹਿਰ ਵੇਲੇ ਜੋਗਿੰਦਰ ਨਗਰ ਇਲਾਕੇ ਵਿੱਚ ਮੌਜੂਦ ਸੀ। ਇਸੇ ਦੌਰਾਨ ਉਸ ਦੇ ਇਕ ਸਾਥੀ ਨੇ ਹਮਲਾ ਕਰਕੇ ਸੁੱਖੇ ਉੱਪਰ ਗੋਲ਼ੀਆਂ ਚਲਾਈਆਂ। ਗੰਭੀਰ ਰੂਪ ਵਿੱਚ ਫੱਟੜ ਹੋਏ ਸੁੱਖੇ ਨੂੰ ਡੀਐਮਸੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸਾਰੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਆਪ ਦਾ ਉਮੀਦਵਾਰ ਲੱਖਾਂ ਵੋਟਾਂ ਦੇ ਫ਼ਰਕ ਨਾਲ ਹਾਰੇਗਾ- ਪ੍ਰਤਾਪ ਸਿੰਘ ਬਾਜਵਾ

Read Next

ਆਈ.ਪੀ.ਐੱਲ ‘ਚ ਕੋਲਕਾਤਾ ਖ਼ਿਲਾਫ਼ ਟਾਸ ਜਿੱਤ ਕੇ ਪੰਜਾਬ ਕਰੇਗਾ ਪਹਿਲਾਂ ਬੱਲੇਬਾਜ਼ੀ