Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਤਲਾਸ਼ੀ ਅਭਿਆਨ ਸ਼ੁਰੂ

ਜਲੰਧਰ, – ਨਸ਼ਾ ਤਸਕਰਾਂ ਅਤੇ ਅਪਰਾਧਿਕ ਅਨਸਰਾਂ ਉੱਪਰ ਨਕੇਲ ਕੱਸਣ ਦੇ ਮਕਸਦ ਨਾਲ ਪੰਜਾਬ ਪੁਲਿਸ ਵਲੋਂ ਸੂਬੇ ਭਰ ‘ਚ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ, ਜੋ ਕਿ 2 ਦਿਨ ਚੱਲੇਗਾ। ਪੁਲਿਸ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਤੇ ਹੋਰ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਆਈ.ਪੀ.ਐੱਲ ‘ਚ ਕੋਲਕਾਤਾ ਖ਼ਿਲਾਫ਼ ਟਾਸ ਜਿੱਤ ਕੇ ਪੰਜਾਬ ਕਰੇਗਾ ਪਹਿਲਾਂ ਬੱਲੇਬਾਜ਼ੀ

Read Next

ਸਿਆਸੀ ਦਖ਼ਲਅੰਦਾਜ਼ੀ ਦੇ ਦੋਸ਼ਾਂ ਕਾਰਨ ਕੈਨੇਡਾ ਵਲੋਂ ਚੀਨੀ ਡਿਪਲੋਮੈਟ ਨੂੰ ਕੱਢਣ ਦਾ ਫ਼ੈਸਲਾ