ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਪੈ ਰਹੀਆਂ ਵੋਟਾਂ ਦੌਰਾਨ ਕਾਂਗਰਸੀ ਤੇ ‘ਆਪ’ ਵਰਕਰਾਂ ਵਿਚਾਲੇ ਝੜਪ ਹੋ ਗਈ। ਕਾਂਗਰਸੀ ਵਰਕਰਾਂ ਦਾ ਦੋਸ਼ ਹੈ ਕਿ ਉਹ ਆਪਣੇ ਬੂਥ ‘ਤੇ ਬੈਠੇ ਸਨ ਤਾਂ ‘ਆਪ’ ਆਗੂ ਜਿਨ੍ਹਾਂ ਵਿਚ ਇਕ ਢੱਲ ਭਰਾ ਵੀ ਸ਼ਾਮਲ ਸੀ, ਨੇ ਉਨ੍ਹਾਂ ਨਾਲ ਕੁਟਮਾਰ ਕੀਤੀ। ਓਧਰ ‘ਆਪ’ ਆਗੂ ਦਾ ਕਹਿਣਾ ਸੀ ਕਿ ਉਨ੍ਹਾਂ ਵਿਚੋਂ ਕੋਈ ਵੀ ਝਗੜੇ ਵਾਲੀ ਥਾਂ ਉੱਤੇ ਨਹੀਂ ਗਿਆ।
