15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ: ਜਲੰਧਰ ‘ਚ ਲੋਕ ਸਭਾ ਉਪ ਚੋਣ ਸਵੇਰੇ 8 ਵਜੇ ਤੋਂ ਜਾਰੀ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 23 ਵਜੇ ਤਕ 41 ਫੀਸਦੀ ਪੋਲਿੰਗ ਹੋਈ ਹੈ। ਚੋਣ ਮੈਦਾਨ ਵਿੱਚ ਕੁੱਲ 19 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਜਿਸ ਦੇ ਭਵਿੱਖ ਦਾ ਫੈਸਲਾ ਲੋਕ ਸਭਾ ਹਲਕੇ ਦੇ ਕੁੱਲ 16,21,800 ਵੋਟਰ ਕਰਨਗੇ। ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚ 1972 ਬੂਥ ਬਣਾਏ ਗਏ ਹਨ। ਜਿੱਥੇ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ।
