ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਅੰਮ੍ਰਿਤਸਰ, – ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਧਮਾਕੇ ਦੀ ਕਥਿਤ ਸਾਜ਼ਿਸ਼ ਰਚਣ ਵਾਲੇ 5 ਸਾਜ਼ਿਸ਼ਕਾਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਧਮਾਕੇ ਪਿੱਛੇ ਮਕਸਦ ਸ਼ਾਂਤੀ ਭੰਗ ਕਰਨਾ ਸੀ। ਧਮਾਕੇ ਵਿਚ ਪਟਾਕਿਆਂ ਵਿਚ ਵਰਤਿਆ ਜਾਣ ਵਾਲਾ ਵਿਸਫ਼ੋਟਕ ਲਗਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਜਲਦ ਹੀ ਇਸ ਮਾਮਲੇ ਸੰਬੰਧੀ ਪ੍ਰੈਸ ਕਾਨਫ਼ਰੰਸ ਕਰੇਗੀ।
ਡੀ.ਜੀ.ਪੀ. ਗੌਰਵ ਯਾਦਵ ਸਵੇਰੇ 11 ਵਜੇ ਕਾਨਫ਼ਰੰਸ ਹਾਲ, ਪੁਲਿਸ ਲਾਈਨ, ਅੰਮ੍ਰਿਤਸਰ ਸ਼ਹਿਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਨਗੇ।
