15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ
ਜਲੰਧਰ, – 10 ਮਈ ਹੋਈ ਜਲੰਧਰ ਜ਼ਿਮਨੀ ਚੋਣ ਵਿਚ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ। ‘ਆਪ’ ਉਮੀਦਵਾਰ ਸੁਸ਼ੀਲ ਰਿੰਕੂ ਨੇ 60 ਹਜ਼ਾਰ ਵੋਟਾਂ ਨਾਲ ਕਾਂਗਰਸ ਦੇ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੂੰ ਹਰਾਇਆ ਹੈ। ਸੁਸ਼ੀਲ ਕੁਮਾਰ ਰਿੰਕੂ ਨੂੰ 302279 ਵੋਟਾਂ ਪਈਆਂ ਹਨ ਜਦਕਿ ਕਰਮਜੀਤ ਕੌਰ ਨੂੰ 243450 ਵੋਟਾਂ ਹਾਸਲ ਹੋਈਆਂ। ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸੁੱਖੀ 158354 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ 134706 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ।
