Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਅੰਮ੍ਰਿਤਸਰ-ਦੁਬਈ ਫਲਾਈਟ ‘ਚ ਏਅਰਹੋਸਟੈੱਸ ਨਾਲ ਛੇੜਛਾੜ

ਰਾਜਾਸਾਂਸੀ, – ਦੁਬਈ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਆ ਰਹੀ ਇੰਡੀਗੋ ਦੀ ਉਡਾਣ ‘ਚ ਇਕ ਯਾਤਰੀ ਵਲੋਂ ਸ਼ਰਾਬ ਦੇ ਨਸ਼ੇ ਦਾ ਸੇਵਨ ਕਰਨ ਉਪਰੰਤ ਰੌਲਾ ਰੱਪਾ ਪਾਉਣ ਤੋਂ ਬਾਅਦ ਏਅਰ ਹੋਸਟੈੱਸ ਨਾਲ ਛੇੜਛਾੜ ਤੇ ਬਦਸਲੂਕੀ ਕੀਤੀ ਗਈ, ਜਿਸ ਨੂੰ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣ ‘ਤੇ ਪੁਲਿਸ ਵਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਫੜ੍ਹੇ ਗਏ ਯਾਤਰੀ ਦੀ ਪਛਾਣ ਜਲੰਧਰ ਦੇ ਪਿੰਡ ਕੋਟਲੀ ਦੇ ਰਹਿਣ ਵਾਲੇ ਰਜਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਥਾਣਾ ਹਵਾਈ ਅੱਡਾ ਰਾਜਾਸਾਂਸੀ ਨੇ ਵੀ ਸਕਿਉਰਿਟੀ ਮੈਨੇਜਰ ਦੀ ਸ਼ਿਕਾਇਤ ਤੋਂ ਬਾਅਦ ਯਾਤਰੀ ਮੁਲਜ਼ਮ ਖ਼ਿਲਾਫ਼ ਕਾਰਵਾਈ ਕੀਤੀ ਹੈ।

Vinkmag ad
Share Our Daily Posts

News Desk

Read Previous

ਕੈਲਗਰੀ ਨਗਰ ਕੀਰਤਨ ’ਚ ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂਆਂ ਨੇ ਭਰੀ ਹਾਜ਼ਰੀ, ਪੁਸਤਕਾਂ ਦੇ ਲੰਗਰ ਨੇ ਖਿੱਚਿਆ ਧਿਆਨ

Read Next

ਗੁਰਦੁਆਰਾ ਦੂਖਨਿਵਾਰਨ ਸਾਹਿਬ ‘ਚ ਸ਼ਰਾਬ ਪੀ ਰਹੀ ਔਰਤ ਦੀ ਗੋਲ਼ੀ ਮਾਰ ਕੇ ਹੱਤਿਆ