Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਗੈਸ ਸਿਲੰਡਰ ਫਟਣ ਨਾਲ ਸਰਵਿਸ ਸਟੇਸ਼ਨ ਦੇ ਮਾਲਕ ਦੀ ਮੌਤ

ਹੁਸ਼ਿਆਰਪੁਰ : ਇੱਥੋਂ ਦੇ ਊਨਾ ਰੋਡ ਸਥਿਤ ਇੱਕ ਕਾਰ ਵਾਸ਼ ਸਟੇਸ਼ਨ ਵਿੱਚ ਗੈਸ ਸਿਲੰਡਰ ਫਟਣ ਨਾਲ ਕਾਰ ਵਾਸ਼ ਸਟੇਸ਼ਨ ਦੇ ਮਾਲਕ ਦੀ ਮੌਤ ਹੋ ਗਈ। ਹਾਦਸਾ ਲੰਘੇ ਸ਼ੁੱਕਰਵਾਰ ਸਵੇਰ ਦਾ ਹੈ। ਮ੍ਰਿਤਕ ਦੀ ਪਛਾਣ ਮੰਗਾ ਵਾਸੀ ਬਹਾਦਰਪੁਰ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਿਕ, ਮੰਗਾ ਸਵੇਰ ਸਾਰ ਆਪਣਾ ਸਰਵਿਸ ਸਟੇਸ਼ਨ ਖੋਲ੍ਹਣ ਗਿਆ ਸੀ ਕਿ ਅੰਦਰ ਗੈਸ ਸਿਲੰਡਰ ਲੀਕ ਕਰ ਰਿਹਾ ਸੀ। ਕਿਸੇ ਕਾਰਨ ਸਿਲੰਡਰ ਵਿੱਚੋਂ ਨਿਕਲ ਕੇ ਫ਼ੈਲੀ ਗੈਸ ਨੂੰ ਅੱਗ ਲੱਗ ਗਈ ਤੇ ਉਹ ਗੰਭੀਰ ਜ਼ਖ਼ਮੀ ਹੋ ਗਿਆ। ਜਿਸਨੂੰ ਉਸ ਦੇ ਨੌਕਰ ਵੱਲੋਂ ਮੁਸ਼ਕਲ ਨਾਲ ਅੰਦਰੋਂ ਬਾਹਰ ਕੱਢਿਆ ਗਿਆ। ਉਪਰੰਤ ਉਸ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਸੋਮਵਾਰ ਨੂੰ ਉਸਦੀ ਮੌਤ ਹੋ ਗਈ।

Vinkmag ad
Share Our Daily Posts

News Desk

Read Previous

ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Read Next

ਚੋਣ ਜਾਬਤਾ ਤੋਂ ਬਾਅਦ ਥਾਣਾ ਮੁਖੀਆਂ ਦੇ ਤਬਾਦਲੇ