Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਚੋਣ ਜਾਬਤਾ ਤੋਂ ਬਾਅਦ ਥਾਣਾ ਮੁਖੀਆਂ ਦੇ ਤਬਾਦਲੇ

ਜਲੰਧਰ – ਜ਼ਿਮਨੀ ਚੋਣ ਖਤਮ ਹੋਣ ਤੋਂ ਬਾਅਦ ਚੋਣ ਜਾਬਤਾ ਖਤਮ ਹੁੰਦੇ ਹੀ ਕਮਿਸ਼ਨਰੇਟ ਪੁਲਿਸ ਵੱਲੋਂ ਥਾਣਾ ਮੁਖੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਪੁਲਿਸ ਕਮਿਸ਼ਨਰ ਵੱਲੋਂ ਜਾਰੀ ਕੀਤੀ ਦੀ ਲਿਸਟ ਅਨੁਸਾਰ ਸਬ-ਇੰਸਪੈਕਟਰ ਗੁਰਪ੍ਰਰੀਤ ਸਿੰਘ ਨੂੰ ਥਾਣਾ ਨੰਬਰ 2 ਦੇ ਮੁਖੀ, ਜਸਵਿੰਦਰ ਸਿੰਘ ਨੂੰ ਪੁਲਿਸ ਲਾਈਨ, ਇੰਸਪੈਕਟਰ ਗਗਨਦੀਪ ਸਿੰਘ ਨੂੰ ਥਾਣਾ ਨੰਬਰ 3 ਦੇ ਮੁਖੀ, ਸਬ-ਇੰਸਪੈਕਟਰ ਸੁਖਜਿੰਦਰ ਸਿੰਘ ਨੂੰ ਪੁਲਿਸ ਲਾਈਨ, ਇੰਸਪੈਕਟਰ ਮੁਕੇਸ਼ ਕੁਮਾਰ ਥਾਣਾ ਚਾਰ ਦੇ ਮੁਖੀ, ਸਬ-ਇੰਸਪੈਕਟਰ ਮਨਿੰਦਰ ਸਿੰਘ ਨੂੰ ਥਾਣਾ ਚਾਰ ਤੋਂ ਪੁਲਿਸ ਲਾਈਨ, ਇੰਸਪੈਕਟਰ ਪਰਦੀਪ ਸਿੰਘ ਨੂੰ ਥਾਣਾ ਨੰਬਰ 8 ਦੇ ਮੁਖੀ, ਸਬ-ਇੰਸਪੈਕਟਰ ਦਰਸ਼ਨ ਸਿੰਘ ਨੂੰ ਥਾਣਾ ਅੱਠ ਤੋਂ ਪੁਲਿਸ ਲਾਈਨ, ਇੰਸਪੈਕਟਰ ਰਵਿੰਦਰ ਕੁਮਾਰ ਨੂੰ ਥਾਣਾ ਬਾਰਾਂਦਰੀ ਦੇ ਮੁਖੀ, ਸਬ-ਇੰਸਪੈਕਟਰ ਸੁਖਚੈਨ ਸਿੰਘ ਨੂੰ ਥਾਣਾ ਬਾਰਾਂਦਰੀ ਤੋਂ ਪੁਲਿਸ ਲਾਈਨ, ਸਬ-ਇੰਸਪੈਕਟਰ ਬਰਜਿੰਦਰ ਸਿੰਘ ਨੂੰ ਥਾਣਾ ਭਾਰਗੋ ਕੈਂਪ ਦੇ ਮੁਖੀ, ਇੰਸਪੈਕਟਰ ਕਮਲੇਸ਼ ਕੁਮਾਰੀ ਨੂੰ ਥਾਣਾ ਭਾਰਗੋ ਕੈਂਪ ਤੋਂ ਪੁਲਿਸ ਲਾਈਨ, ਇੰਸਪੈਕਟਰ ਕਮਲਜੀਤ ਸਿੰਘ ਨੂੰ ਥਾਣਾ ਬਸਤੀ ਬਾਵਾ ਖੇਲ ਦੇ ਮੁਖੀ, ਇੰਸਪੈਕਟਰ ਗੁਰਿੰਦਰਜੀਤ ਸਿੰਘ ਨੂੰ ਥਾਣਾ ਬਸਤੀ ਬਾਵਾ ਖੇਲ ਤੋਂ ਪੁਲਿਸ ਲਾਈਨ, ਇੰਸਪੈਕਟਰ ਸੁਖਬੀਰ ਸਿੰਘ ਨੂੰ ਥਾਣਾ ਕੈਂਟ ਦੇ ਮੁਖੀ, ਇੰਸਪੈਕਟਰ ਜਸਮੇਲ ਕੌਰ ਨੂੰ ਪੁਲਿਸ ਲਾਈਨ, ਇੰਸਪੈਕਟਰ ਇੰਦਰਜੀਤ ਸਿੰਘ ਨੂੰ ਇੰਚਾਰਜ ਸੀਆਈਏ ਸਟਾਫ, ਸਬ-ਇੰਸਪੈਕਟਰ ਕਿਰਪਾਲ ਸਿੰਘ ਨੂੰ ਸਪੈਸ਼ਲ ਬਰਾਂਚ ਤੋਂ ਇੰਚਾਰਜ ਸਪੈਸ਼ਲ ਬਰਾਂਚ, ਥਾਣੇਦਾਰ ਸੰਜੀਵ ਕੁਮਾਰ ਨੂੰ ਓਐੱਸਆਈ ਡੀਪੀਓ ਜਲੰਧਰ ਤਾਇਨਾਤ ਕਰ ਦਿੱਤਾ ਗਿਆ ਹੈ।

Vinkmag ad
Share Our Daily Posts

News Desk

Read Previous

ਗੈਸ ਸਿਲੰਡਰ ਫਟਣ ਨਾਲ ਸਰਵਿਸ ਸਟੇਸ਼ਨ ਦੇ ਮਾਲਕ ਦੀ ਮੌਤ

Read Next

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਅੱਜ ਪਹਿਲਾ ਜਥਾ ਹੋਵੇਗਾ ਰਵਾਨਾ