Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਜਲੰਧਰ ‘ਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ, ਆਬਕਾਰੀ ਵਿਭਾਗ ‘ਚ 18 ਅਸਾਮੀਆਂ ਨੂੰ ਮਿਲੀ ਮਨਜ਼ੂਰੀ, ਪੜ੍ਹੋ ਜਲੰਧਰ ਨੂੰ ਕੀ ਮਿਲੀਆਂ ਸੌਗਾਤਾਂ

ਜਲੰਧਰ : ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ ਭਾਵ 17 ਮਈ ਬੁੱਧਵਾਰ ਨੂੰ ਸਰਕਟ ਹਾਊਸ ਜਲੰਧਰ ਵਿਖੇ ਹੋਈ । ਇਸ ਮੀਟਿੰਗ ਵਿਚ ਆਬਕਾਰੀ ਵਿਭਾਗ ‘ਚ 18 ਅਸਾਮੀਆਂ ਨੂੰ ਮਨਜ਼ੂਰੀ ਮਿਲੀ ਹੈ। ਮਾਲ ਪਟਵਾਰੀਆਂ ਦੀ ਟਰੇਨਿੰਗ ਦਾ ਸਮਾਂ ਇਕ ਸਾਲ ਕਰ ਦਿੱਤਾ ਗਿਆ ਹੈ। ਉਹ ਸਮਾਂ ਹੁਣ ਉਹਨਾਂ ਦੀ ਨੌਕਰੀ ਵਿਚ ਸ਼ਾਮਲ ਕੀਤਾ ਗਿਆ ਹੈ।

ਗਡਵਾਸੂ ਦੇ ਸਾਰੇ ਟੀਚਰਾਂ ਨੂੰ ਯੂਜੀਸੀ ਦੇ ਸੋਧੇ ਸਕੇਲਾਂ ਤਹਿਤ ਤਨਖਾਹ ਮਿਲੇਗੀ।

ਮਾਨਸਾ ਦੇ ਗੋਬਿੰਦਪੁਰਾ ਵਿਚ ਸੋਲਰ ਤੇ ਨਵਿਆਉਣਯੋਗ ਊਰਜਾ ਪਲਾਂਟ ਲਾਇਆ ਜਾਵੇਗਾ।

95.16 ਲੱਖ ਰੁਪਏ ਦੀ ਕਿਸ਼ਤ ਜਲੰਧਰ ਨਿਗਮ ਨੂੰ ਵਿਕਾਸ ਕਾਰਜਾਂ ਲਈ ਜਾਰੀ

ਆਦਮਪੁਰ ਫਲਾਈ ਓਵਰ ਤੇ ਸੜਕ ਕੰਮ ਅੱਜ ਤੋਂ ਸ਼ੁਰੂ।

ਗੁਰਾਇਆ-ਜੰਡਿਆਲਾ ਰੋਡ ਦੀ ਸੜਕ ਦਾ ਕੰਮ ਵੀ ਸ਼ੁਰੂ ਕੀਤਾ ਜਾ ਰਿਹਾ ਹੈ।

ਬਟਨ ਇਕ ਦੱਬਿਆ ਪਰ ਮੂੰਹ ਕਈ ਬੰਦ ਕਰ ਦਿੱਤੇ।

ਲੋਕਾਂ ਨੇ ਕੰਮ ਦੇ ਨਾਂ ਉਤੇ ਵੋਟ ਪਾਈ ਹੈ, ਉਹਨਾਂ ਨੂੰ ਹੁਣ ਆਰਾਮ ਕਰਨਾ ਚਾਹੀਦਾ ਹੈ।

ਹਾਊਸਿੰਗ ਲਈ ਵੀ ਰੰਗਦਾਰ ਸਟੈਂਪ ਪੇਪਰ ਬਣਾਇਆ ਜਾਵੇਗਾ।

ਪੰਜਾਬ ਰੋਡਵੇਜ਼ ਪੀਆਰਟੀਸੀ ਦੇ ਫਲੀਟ ਵਿੱਚ ਸ਼ਾਮਲ ਹੋਣਗੀਆਂ ਇਲੈਕਟ੍ਰਿਕ ਬੱਸਾਂ।

ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਜੀ ਰਿਹਾ ਹੈ।

ਜਲੰਧਰ ਦੀ ਖੇਡ ਸਨਅਤ ਨੂੰ ਉਪਰ ਚੁਕਿਆ ਜਾਵੇਗਾ

ਰਾਜਜੀਤ ਸਿੰਘ ਨੂੰ ਫੜਨ ਲਈ ਲਗਾਤਾਰ ਛਪੇਮਾਰੀ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਲਈ ਅੱਜ ਪਹਿਲਾ ਜਥਾ ਹੋਵੇਗਾ ਰਵਾਨਾ

Read Next

ਮਤਰੇਈ ਮਾਂ ਵੱਲੋਂ 7 ਸਾਲਾ ਬੱਚੀ ਨੂੰ ਅਗਵਾ ਕਰਵਾ ਕੇ ਕਤਲ ਮਾਮਲੇ ‘ਚ ਸੀਸੀਟੀਵੀ ਫੁਟੇਜ ਜਾਰੀ, ਹੋਏ ਅਹਿਮ ਖੁਲਾਸੇ