Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਕਮਰਸ਼ੀਅਲ ‌ਬਿਲਡਿੰਗਾਂ ਦੇ ਕੁਨੈਕਸ਼ਨ ਨੂੰ ਰੈਗੂਲਾਇਜ ਕਰਵਾਉਣ ਦੀ ਅਪੀਲ

ਜਲੰਧਰ  (ਪੱਤਰਕਾਰ ਸਾਗਰ ਸ਼ਰਮਾ) – ਨਗਰ ਨਿਗਮ ਜਲੰਧਰ ਦੀ ਜ਼ੋਨ ਨੰ:-07 ਦੇ ਐਸ.ਡੀ.ਓ. ਸ੍ਰੀ ਪ੍ਰਸ਼ਾਂਤ ਕੁਮਾਰ ਜੀ, ਵਾਟਰ ਸਪਲਾਈ ਰਿਕਵਰੀ ਸਟਾਫ ਯੂਨੀਅਨ ਦੇ ਪ੍ਰਧਾਨ ਸ੍ਰੀ ਹਰਜੀਤ ਕੁਮਾਰ ਬੌਬੀ ਜੀ ( ਏਰੀਆ ਇੰਸਪੈਕਟਰ ) ਤੇ ਬੀ.ਡੀ. ਰਾਜਦੀਪ ਦੀ ਲਗਾਤਾਰ ਮੇਹਨਤ ਸਦਕਾ ਅੱਜ ਮਿਤੀ 17-05-23 ਨੂੰ ਇੰਡਸਟਰੀਅਲ ਅਸਟੇਟ ਦੇ ਕਮਰਸ਼ੀਅਲ ਅਦਾਰਿਆ ਦੇ ਵਾਟਰ ਸਪਲਾਈ ਦੇ ਬਕਾਏਜਾਤ ਐਸ.ਡੀ. ਓ. ਸਾਹਿਬ ਨੂੰ ਸਰੈਂਡਰ ਕਰਵਾਉਂਦਿਆਂ 6 ਲੱਖ ਰੁਪਏ ਦੇ ਚੈੱਕ ਪ੍ਰਾਪਤ ਕੀਤੇ ਗਏ!
ਇਸ ਨਾਲ ਹੀ ਐਸ.ਡੀ.ਓ. ਸ੍ਰੀ ਪ੍ਰਸ਼ਾਂਤ ਕੁਮਾਰ ਜੀ ਤੇ ਏਰੀਆ ਇੰਸਪੈਕਟਰ ਸ੍ਰੀ ਹਰਜੀਤ ਕੁਮਾਰ ਬੌਬੀ ਜੀ ਵਲੋਂ ਜ਼ੋਨ ਨੰ:-07 ਦੇ ਅਧੀਨ ਆਉਣ ਵਾਲੀਆਂ ਸਾਰੀਆਂ ਕਮਰਸ਼ੀਅਲ ਬਿਲਡਿੰਗਾਂ ਦੇ ਕੁਨੈਕਸ਼ਨਾ ਨੂੰ ਰੈਗੂਲਾਈਜ ਕਰਵਾਉਣ ਦੀ ਵੀ ਅਪੀਲ ਕੀਤੀ ਗਈ ਹੈ, ਤਾਂ ਜੋ ਭਵਿੱਖ ਵਿਚ ਵੀ ਕੋਈ ਵੀ ਵਿਅਕਤੀ ਜ਼ੁਰਮਾਨੇ ਦਾ ਸ਼ਿਕਾਰ ਨਾ ਹੋ ਸਕੇ!

Vinkmag ad
Share Our Daily Posts

News Desk

Read Previous

ਮਤਰੇਈ ਮਾਂ ਵੱਲੋਂ 7 ਸਾਲਾ ਬੱਚੀ ਨੂੰ ਅਗਵਾ ਕਰਵਾ ਕੇ ਕਤਲ ਮਾਮਲੇ ‘ਚ ਸੀਸੀਟੀਵੀ ਫੁਟੇਜ ਜਾਰੀ, ਹੋਏ ਅਹਿਮ ਖੁਲਾਸੇ

Read Next

ਜਾਮਾ ਮਸਜਿਦ ਇਲਾਕੇ ‘ਚ ਅੱਧੀ ਰਾਤ ਨੂੰ ਹੋਈ ਗੋਲੀਬਾਰੀ, ਸਿਰ ‘ਚ ਗੋਲ਼ੀ ਲੱਗਣ ਨਾਲ ਨੌਜਵਾਨ ਦੀ ਮੌਤ