Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਖੰਨਾ ਤੋਂ ਵੱਡੀ ਖ਼ਬਰ, 2 ਦਰਜਨ ਤੋਂ ਵੱਧ ਅਵਾਰਾ ਕੁੱਤਿਆਂ ਨੂੰ ਅਣਪਛਾਤੇ ਵਿਅਕਤੀਆਂ ਨੇ ਦਿੱਤਾ ਜ਼ਹਿਰ

ਖੰਨਾ, – ਅੱਜ ਖੰਨਾ ਦੇ ਲਲਹੇੜੀ ਰੋਡ ਸਥਿਤ ਗੁਰਬਚਨ ਕਾਲੋਨੀ ਅਤੇ ਕੇਹਰ ਸਿੰਘ ਕਲੋਨੀ ਇਲਾਕੇ ‘ਚ ਕਿਸੇ ਅਣਪਛਾਤੇ ਵਿਅਕਤੀ ਜਾਂ ਵਿਅਕਤੀਆਂ ਵਲੋਂ 2 ਦਰਜਨ ਤੋਂ ਵਧੇਰੇ ਅਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦੇਣ ਦੀ ਖ਼ਬਰ ਹੈ। ਲੁਧਿਆਣਾ ਦੇ ਇਕ ਪਸ਼ੂ ਪ੍ਰੇਮੀ ਸੁਰੇਸ਼ ਸ਼ਰਮਾ ਨੇ ਖੰਨਾ ਸਿਟੀ 1 ਦੇ ਐੱਸ.ਐੱਚ. ਓ. ਨੂੰ ਦਰਖ਼ਾਸਤ ਦੇ ਕੇ ਜ਼ਹਿਰ ਦੇਣ ਵਾਲੇ ਵਿਰੁੱਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਸ ਅਨੁਸਾਰ 30-35 ਕੁੱਤਿਆਂ ਨੂੰ ਜ਼ਹਿਰ ਦੇ ਕੇ ਇਕੋ ਰਾਤ ‘ਚ ਮਾਰ ਦਿੱਤਾ ਗਿਆ। ਖੰਨਾ ਸਿਟੀ 1 ਦੀ ਐਕਟਿੰਗ ਇੰਚਾਰਜ ਪ੍ਰੋਬੇਸ਼ਨਰੀ ਡੀ.ਐੱਸ.ਪੀ. ਮਨਦੀਪ ਕੌਰ ਮੌਕੇ ‘ਤੇ ਘਟਨਾ ਦੀ ਜਾਂਚ ਕਰ ਰਹੇ ਹਨ।

Vinkmag ad
Share Our Daily Posts

News Desk

Read Previous

ਜਾਮਾ ਮਸਜਿਦ ਇਲਾਕੇ ‘ਚ ਅੱਧੀ ਰਾਤ ਨੂੰ ਹੋਈ ਗੋਲੀਬਾਰੀ, ਸਿਰ ‘ਚ ਗੋਲ਼ੀ ਲੱਗਣ ਨਾਲ ਨੌਜਵਾਨ ਦੀ ਮੌਤ

Read Next

ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, 2 ਤਸਕਰ ਗ੍ਰਿਫਤਾਰ, ਇੱਕ ਜ਼ਖ਼ਮੀ