Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 13, 2026

ਅੰਮ੍ਰਿਤਸਰ ‘ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਮੁਕਾਬਲਾ, 2 ਤਸਕਰ ਗ੍ਰਿਫਤਾਰ, ਇੱਕ ਜ਼ਖ਼ਮੀ

ਅੰਮਿ੍ਤਸਰ : ਭਾਈ ਮੰਝ ਸਿੰਘ ਰੋਡ ‘ਤੇ ਜਲੰਧਰ ਦੀ ਐਸਟੀਐਫ ਟੀਮ ਅਤੇ ਨਸ਼ਾ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਮੁਕਾਬਲੇ ਵਿੱਚ ਇੱਕ ਤਸਕਰ ਵੀ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਲੰਧਰ STF ਦੀ ਟੀਮ ਗਾਹਕ ਬਣ ਕੇ ਤਸਕਰਾਂ ਤੱਕ ਪਹੁੰਚੀ। ਇਸ ਦੌਰਾਨ ਜਦੋਂ ਟੀਮ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਸਕਰਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਦੋਵਾਂ ਵਿਚਾਲੇ ਮੁਕਾਬਲਾ ਹੋਇਆ ਅਤੇ ਇਸ ਮੁਕਾਬਲੇ ‘ਚ ਇਕ ਤਸਕਰ ਜ਼ਖਮੀ ਹੋ ਗਿਆ। ਇਸ ਦੇ ਨਾਲ ਹੀ ਐਸਟੀਐਫ ਨੇ ਇੱਕ ਤਸਕਰ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਹੈ l

Vinkmag ad
Share Our Daily Posts

News Desk

Read Previous

ਖੰਨਾ ਤੋਂ ਵੱਡੀ ਖ਼ਬਰ, 2 ਦਰਜਨ ਤੋਂ ਵੱਧ ਅਵਾਰਾ ਕੁੱਤਿਆਂ ਨੂੰ ਅਣਪਛਾਤੇ ਵਿਅਕਤੀਆਂ ਨੇ ਦਿੱਤਾ ਜ਼ਹਿਰ

Read Next

ਪੰਜਾਬ ‘ਚ 10 ਜੂਨ ਤੱਕ ਸਾਰੀਆਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੇ ਹੁਕਮ