Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਨਰਿੰਦਰ ਮੋਦੀ ਵਲੋਂ ਪ੍ਰਸ਼ਾਂਤ ਟਾਪੂ ਦੇਸ਼ਾਂ ਦੇ ਨਾਲ ਭਾਈਵਾਲੀ ਅੱਗੇ ਵਧਾਉਣ ਲਈ ਕਾਰਜ ਯੋਜਨਾ ਦਾ ਐਲਾਨ

ਪੋਰਟ ਮੋਰੇਸਬੀ, – ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪ੍ਰਧਾਨ ਮੰਤਰੀ ਜੇਮਸ ਮਾਰਪੇ ਨੇ ਪੋਰਟ ਮੋਰੇਸਬੀ ਵਿਚ ਭਾਰਤ-ਪ੍ਰਸ਼ਾਂਤ ਟਾਪੂ ਸਹਿਯੋਗ ਸਿਖ਼ਰ ਸੰਮੇਲਨ ਦੀ ਸਫ਼ਲਤਾਪੂਰਵਕ ਮੇਜ਼ਬਾਨੀ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਸ਼ਾਂਤ ਟਾਪੂ ਦੇਸ਼ਾਂ ਦੇ ਨਾਲ ਭਾਰਤ ਦੀ ਭਾਈਵਾਲੀ ਨੂੰ ਅੱਗੇ ਵਧਾਉਣ ਲਈ 12 ਪੜਾਵੀ ਕਾਰਜ ਯੋਜਨਾ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਾਲ ਖ਼ੇਤਰ ਦੇ ਲੋਕਾਂ ਦੀਆਂ ਵਿਕਾਸ ਦੀਆਂ ਇੱਛਾਵਾਂ ਪੂਰੀਆਂ ਹੋਣਗੀਆਂ ਅਤੇ ਇਕ ਆਜ਼ਾਦ, ਖੁੱਲ੍ਹੇ ਅਤੇ ਖੁਸ਼ਹਾਲ ਇੰਡੋ-ਪੈਸੀਫਿਕ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਮਜ਼ਬੂਤੀ ਮਿਲੇਗੀ।

Vinkmag ad
Share Our Daily Posts

News Desk

Read Previous

ਖੰਭੇ ‘ਤੇ ਜੈਂਪਰ ਠੀਕ ਕਰ ਰਹੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ

Read Next

ਟਰਾਂਸਪੋਰਟ ਮੰਤਰੀ ਭੁੱਲਰ ਨੇ ਜਲੰਧਰ ‘ਚ ਮਾਰਿਆ ਛਾਪਾ, ਬਿਨਾਂ ਦਸਤਾਵੇਜ਼ਾਂ ਦੇ ਚੱਲ ਰਹੀਆਂ ਨਿੱਜੀ ਬੱਸਾਂ ਫੜੀਆਂ