ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ
ਕੈਨਬਰਾ, – ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਕਿਹਾ ਕਿ ਇੱਥੇ ਅਧਿਕਾਰਤ ਦੌਰੇ ’ਤੇ ਪਹੁੰਚ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਦੱਸ ਦਈਏ ਕਿ ਪ੍ਰਧਾਨ ਮੰਤਰੀ 22 ਤੋਂ 24 ਮਈ ਤੱਕ ਆਸਟ੍ਰੇਲੀਆ ਦਾ ਦੌਰਾ ਕਰ ਰਹੇ ਹਨ। ਉਹ ਅੱਜ ਪੋਰਟ ਮੋਰੇਸਬੀ, ਪਾਪੂਆ ਨਿਊ ਗਿਨੀ ਤੋਂ ਆਸਟ੍ਰੇਲੀਆ ਲਈ ਉਡਾਣ ਭਰਨਗੇ। ਆਸਟ੍ਰੇਲੀਆਈ ਸਰਕਾਰ ਦੇ ਇਕ ਬਿਆਨ ਵਿਚ ਦੱਸਿਆ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਇਸ ਫੇਰੀ ਮਾਰਚ ਵਿਚ ਦੋਵਾਂ ਦੇਸ਼ਾਂ ਵਲੋਂ ਵਪਾਰ ਅਤੇ ਨਿਵੇਸ਼ ’ਤੇ ਚਰਚਾ ਕੀਤੀ ਜਾਵੇਗੀ।
