Breaking News :

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

August 24, 2026

ਪੰਜਾਬ ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ, ਟਾਪਰ ਤਿੰਨੋਂ ਕੁੜੀਆਂ, ਸੁਜਾਨ ਕੌਰ 100% ਨੰਬਰ ਲੈ ਕੇ ਅੱਵਲ, 92.47% ਰਿਹਾ ਨਤੀਜਾ

ਮੋਹਾਲੀ : PSEB 12th Result 2023 declared : ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਉਡੀਕ ਖ਼ਤਮ ਹੋ ਗਈ ਹੈ। ਪੰਜਾਬ ਬੋਰਡ ਵੱਲੋਂ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸੁਜਾਨ ਕੌਰ 100 ਫ਼ੀਸਦੀ ਅੰਕ ਲੈਕੇ ਅੱਵਲ ਰਹੀ ਜੋ ਮਾਨਸਾ ਦੇ ਨਿਜੀ ਸਕੂਲ ਦੀ ਵਿਦਿਆਰਥਣ ਹੈ। ਬਠਿੰਡੇ ਦੀ ਸ਼ਰੇਆ ਸਿੰਗਲਾ 99.60 ਫ਼ੀਸਦੀ ਅੰਕ ਲੈ ਕੇ ਦੂਜੇ ਨੰਬਰ ‘ਤੇ ਰਹੀ। ਲੁਧਿਆਣੇ ਦੀ ਨਵਪ੍ਰੀਤ ਕੌਰ ਨੇ 99.40 ਫ਼ੀਸਦ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਕੁੱਲ ਨਤੀਜਾ 92.47 ਫ਼ੀਸਦੀ ਰਿਹਾ। 12ਵੀਂ ਜਮਾਤ ਦੀ ਪ੍ਰੀਖਿਆ ਮਾਰਚ 2023 ‘ਚ ਹੋਈ ਸੀ। 3637 ਵਿਦਿਆਰਥੀ ਫੇਲ੍ਹ ਹੋਏ ਹਨ। 18,569 ਵਿਦਿਆਰਥੀਆਂ ਦੀ ਕੰਪਾਰਟਮੈੰਟ ਆਈ ਹੈ। ਕੁੜੀਆਂ ਦਾ ਪਾਸ ਫ਼ੀਸਦ 95.47 ਹੈ। ਮੁੰਡਿਆਂ ਦਾ ਪਾਸ ਫੀਸਦ 90.14 ਹੈ। ਸਾਇੰਸ ਵਿਸ਼ੇ ਦਾ ਨਤੀਜਾ 98.68 ਫ਼ੀਸਦ ਸਭ ਤੋਂ ਵੱਧ ਰਿਹਾ। 96.91 ਫ਼ੀਸਦ ਨਤੀਜੇ ਨਾਲ ਗੁਰਦਾਸਪੁਰ ਮੋਹਰੀ ਰਿਹਾ।ਮਾਰਚ 2023 ਵਿਚ ਹੋਈ 12ਵੀਂ ਜਮਾਤ ਦੀ ਪ੍ਰੀਖਿਆ ‘ਚ 296709 ਵਿਦਿਆਰਥੀ ਬੈਠੇ ਸਨ।

12ਵੀਂ ਜਮਾਤ ਦੀਆਂ ਟਾਪਰ

ਨਤੀਜਾ ਜਾਰੀ ਹੋਣ ਤੋੰ ਬਾਅਦ ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਚੈੱਕ ਕਰ ਸਕਦੇ ਹਨ। ਬੋਰਡ ਵੱਲੋਂ ਪਹਿਲਾਂ ਹੀ ਅਲਰਟ ਕਰ ਦਿੱਤਾ ਗਿਆ ਸੀ ਕਿ ਅਕਾਦਮਿਕ ਸਾਲ 2023 ਲਈ ਸੀਨੀਅਰ ਸੈਕੰਡਰੀ ਨਤੀਜੇ 31 ਮਈ 2023 ਤਕ ਜਾਂ ਇਸ ਤੋਂ ਪਹਿਲਾਂ ਜਾਰੀ ਕੀਤੇ ਜਾ ਸਕਦੇ ਹਨ।

PSEB 12th Class Result 2023 : ਨਤੀਜਾ ਦੇਖਣ ਲਈ ਇਸ ਡਾਇਰੈਕਟ ਲਿੰਕ ‘ਤੇ ਕਰੋ ਕਲਿੱਕ

PSEB 12th Result 2023 : ਇਹ ਹੈ ਪ੍ਰੋਸੈੱਸ

ਪੰਜਾਬ ਬੋਰਡ 12ਵੀਂ ਦਾ ਨਤੀਜਾ ਦੇਖਣ ਲਈ ਸਭ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਣਾ ਪਵੇਗਾ। ਇਸ ਤੋਂ ਬਾਅਦ ਹੋਮਪੇਜ ‘ਤੇ ਨਤੀਜਾ ਲਿੰਕ ਦੇਖੋ। ਹੁਣ ਅਗਲੇ ਪੜਾਅ ਵਿੱਚ ਲੌਗਇਨ ਵੇਰਵੇ ਦਰਜ ਕਰੋ ਤੇ ਸਬਮਿਟ ਕਰੋ। ਹੁਣ PSEB ਕਲਾਸ 12ਵੀਂ ਦਾ ਨਤੀਜਾ 2023 ਸਕ੍ਰੀਨ ‘ਤੇ ਦਿਖਾਈ ਦੇਵੇਗਾ। ਹੁਣ ਉਸੇ ਦੁਆਰਾ ਜਾਓ ਅਤੇ ਇਸ ਨੂੰ ਡਾਊਨਲੋਡ ਕਰੋ. ਹੁਣ ਭਵਿੱਖ ਦੇ ਸੰਦਰਭ ਲਈ ਇਸਦਾ ਪ੍ਰਿੰਟਆਊਟ ਲਓ।

 

Vinkmag ad
Share Our Daily Posts

News Desk

Read Previous

ਆਈ.ਪੀ.ਐੱਲ. 2023:ਅੱਜ ਦੂਜਾ ਕੁਆਲੀਫਾਇਰ ਮੈਚ ਮੁੰਬਈ ਅਤੇ ਲਖਨਊ ਵਿਚਕਾਰ

Read Next

ਪ੍ਰਧਾਨ ਮੰਤਰੀ ਦਿੱਲੀ ਤੋਂ ਦੇਹਰਾਦੂਨ ਵਿਚਾਕਰ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਉਣਗੇ ਅੱਜ ਹਰੀ ਝੰਡੀ