Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਪ੍ਰਧਾਨ ਮੰਤਰੀ ਦਿੱਲੀ ਤੋਂ ਦੇਹਰਾਦੂਨ ਵਿਚਾਕਰ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਉਣਗੇ ਅੱਜ ਹਰੀ ਝੰਡੀ

ਨਵੀਂ ਦਿੱਲੀ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਜਾਣਕਾਰੀ ਦਿੱਤੀ ਕਿ ਅੱਜ ਸਵੇਰੇ 11 ਵਜੇ ਉਨ੍ਹਾਂ ਵਲੋਂ ਦਿੱਲੀ ਅਤੇ ਦੇਹਰਾਦੂਨ ਵਿਚਕਾਰ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਇਕ ਬਿਆਨ ਅਨੁਸਾਰ ਇਹ ਉਤਰਾਖ਼ੰਡ ਵਿਚ ਚੱਲਣ ਵਾਲੀ ਪਹਿਲੀ ਵੰਦੇ ਭਾਰਤ ਟੇ੍ਰਨ ਹੋਵੇਗੀ। ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਰਾਜ ਦੀ ਯਾਤਰਾ ਕਰਨ ਵਾਲੇ ਸੈਲਾਨੀਆਂ ਲਈ ਇਹ ਵਿਸ਼ਵ ਪੱਧਰੀ ਸਹੂਲਤਾਂ ਦੇ ਨਾਲ ਭਰਪੂਰ, ਆਰਾਮਦਾਇਕ ਯਾਤਰਾ ਅਨੁਭਵਾਂ ਦੇ ਇਕ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ। ਪ੍ਰਧਾਨ ਮੰਤਰੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਇਸ ਦੀ ਸ਼ੁਰੂਆਤ ਕਰਨਗੇ।

Vinkmag ad
Share Our Daily Posts

News Desk

Read Previous

ਪੰਜਾਬ ਬੋਰਡ ਨੇ ਐਲਾਨਿਆ 12ਵੀਂ ਜਮਾਤ ਦਾ ਨਤੀਜਾ, ਟਾਪਰ ਤਿੰਨੋਂ ਕੁੜੀਆਂ, ਸੁਜਾਨ ਕੌਰ 100% ਨੰਬਰ ਲੈ ਕੇ ਅੱਵਲ, 92.47% ਰਿਹਾ ਨਤੀਜਾ

Read Next

ਪੰਜਾਬੀ ਯੂਨੀਵਰਸਿਟੀ ਪ੍ਰੀਖਿਆ ਸ਼ਾਖਾ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ, ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ