Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਪੰਜਾਬੀ ਯੂਨੀਵਰਸਿਟੀ ਪ੍ਰੀਖਿਆ ਸ਼ਾਖਾ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਮੌਕੇ ‘ਤੇ ਮੌਜੂਦ, ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਭਿਆਨਕ ਅੱਗ ਲੱਗ ਗਈ ਹੈ। ਵੀਰਵਾਰ ਤੜਕ ਸਵੇਰੇ ਅਚਾਨਕ ਇਸ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਤੇ ਅੱਗ ਦੀਆਂ ਲਪਟਾਂ ‘ਚ ਤਬਦੀਲ ਹੋ ਗਿਆ। ਪ੍ਰੀਖਿਆ ਸ਼ਾਖਾ ਦੀਆਂ ਦੋ ਮੰਜ਼ਿਲਾ ਅੱਗ ਦੀ ਲਪੇਟ ਵਿਚ ਆ ਗਈਆਂ ਹਨ। ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪੁੱਜੇ ਅਤੇ 10 ਵਜੇ ਤਕ ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ ਰਿਹਾ ਹੈ। ਦੱਸਣਯੋਗ ਹੈ ਕਿ ਪ੍ਰੀਖਿਆ ਸ਼ਾਖਾ ਵਰਸਿਟੀ ਦੀ ਅਹਿਮ ਬ੍ਰਾਂਚ ਹੈ।ਜਿੱਥੇ ਵਿਦਿਆਰਥੀਆਂ ਦੇ ਪੇਪਰਾਂ ਨਾਲ ਸਬੰਧਤ ਸਾਰਾ ਰਿਕਾਰਡ ਮੌਜੂਦ ਹੁੰਦਾ ਹੈ। ਵੀਰਵਾਰ ਲੱਗੀ ਅੱਗ ਵਿਚ ਕਾਫੀ ਰਿਕਾਰਡ ਤੇ ਹੋਰ ਸਮੱਗਰੀ ਸੁਆਹ ਹੋਣ ਦਾ ਅਨੁਮਾਨ ਹੈ।

Vinkmag ad
Share Our Daily Posts

News Desk

Read Previous

ਪ੍ਰਧਾਨ ਮੰਤਰੀ ਦਿੱਲੀ ਤੋਂ ਦੇਹਰਾਦੂਨ ਵਿਚਾਕਰ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਉਣਗੇ ਅੱਜ ਹਰੀ ਝੰਡੀ

Read Next

ਧਾਰਮਿਕ ਸਥਾਨਾਂ ਦੀਆਂ ਗੋਲਕਾਂ ’ਚ 30 ਸਤੰਬਰ ਤੱਕ ਦਿੱਤੇ ਜਾ ਸਕਦੇ ਹਨ ਦੋ ਹਜ਼ਾਰ ਦੇ ਨੋਟ, ਗੁਰੂ ਘਰਾਂ ਦੇ ਮੁੱਖ ਪ੍ਰਬੰਧਕਾਂ ਨੂੰ ਹਦਾਇਤਾਂ ਜਾਰੀ