Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਦਿੱਲੀ ਤੋਂ ਕੈਨੇਡਾ ਜਾ ਰਹੀ ਏਅਰ ਇੰਡੀਆ ਦੀ ਫਲਾਈਟ ‘ਚ ਤਕਨੀਕੀ ਖਰਾਬ, ਵਾਪਸ ਰਾਜਧਾਨੀ ਪਰਤਿਆ ਜਹਾਜ਼

ਨਵੀਂ ਦਿੱਲੀ  : ਏਅਰ ਇੰਡੀਆ ਦੀ ਫਲਾਈਟ ‘ਚ ਤਕਨੀਕੀ ਖਰਾਬੀ ਆ ਗਈ ਜਿਸ ਤੋਂ ਬਾਅਦ ਜਹਾਜ਼ ਦੀ ਦਿੱਲੀ ਹਵਾਈ ਅੱਡੇ ‘ਤੇ ਸੁਰੱਖਿਅਤ ਲੈਂਡਿੰਗ ਕਰਵਾਈ ਗਈ। ਥੋੜ੍ਹੀ ਦੇਰ ਬਾਅਦ ਜਹਾਜ਼ ਦੁਬਾਰਾ ਉਡਾਣ ਭਰੇਗਾ।

ਤਕਨੀਕੀ ਖਰਾਬੀ ਦਾ ਮਾਮਲਾ ਏਅਰ ਇੰਡੀਆ ਦੇ AI185 ਦਾ ਹੈ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਨੇ ਦਿੱਲੀ ਤੋਂ ਕੈਨੇਡਾ ਦੇ ਵੈਨਕੂਵਰ ਲਈ ਉਡਾਣ ਭਰੀ ਸੀ। ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਇਸ ਵਿੱਚ ਤਕਨੀਕੀ ਨੁਕਸ ਪੈ ਗਿਆ। ਜਹਾਜ਼ ਨੂੰ ਦਿੱਲੀ ਹਵਾਈ ਅੱਡੇ ‘ਤੇ ਸੁਰੱਖਿਅਤ ਲੈਂਡ ਕਰਵਾਇਆ ਗਿਆ।

Vinkmag ad
Share Our Daily Posts

News Desk

Read Previous

Jalandhar Murder: ਸਿਰਫ਼ 1500 ਰੁਪਏ ਲਈ ਦੋਸਤ ਦਾ ਕਤਲ, ਪੁਲਿਸ ਨੂੰ ਦਕੋਹਾ ਫਾਟਕ ਨੇੜੇ ਮਿਲੀ ਲਾਸ਼

Read Next

PSEB 10th Jalandhar Merit List 2023 : 10ਵੀਂ ਦੀ ਮੈਰਿਟ ‘ਚ 19 ਵਿਚੋਂ 17 ਕੁੜੀਆਂ, ਪਾਸ ਫੀਸਦ ‘ਚ ਜਲੰਧਰ ਸੂਬੇ ‘ਚੋਂ 18ਵੇਂ ਨੰਬਰ ‘ਤੇ