Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 14, 2026

ਵੱਡੀ ਖ਼ਬਰ ! ਗੋਲ਼ੀ ਲੱਗਣ ਨਾਲ DSP ਦੇ ਗੰਨਮੈਨ ਦੀ ਮੌਤ, ਪਿਤਾ ਪੁਲਿਸ ਵਿਭਾਗ ਤੋਂ ਬਤੌਰ ASI ਸੇਵਾਮੁਕਤ

ਖੰਨਾ : ਖੰਨਾ ‘ਚ ਗੋਲੀ ਲੱਗਣ ਕਾਰਨ ਡੀਐਸਪੀ ਦੇ ਗੰਨਮੈਨ ਦੀ ਮੌਤ ਹੋ ਗਈ ਹੈ। ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡੀਐਸਪੀ ਦਾ ਗੰਨਮੈਨ ਰਸ਼ਪਿੰਦਰ ਸਿੰਘ ਡੀਐਸਪੀ ਦਾ ਸਰਵਿਸ ਰਿਵਾਲਵਰ ਸਾਫ਼ ਕਰ ਰਿਹਾ ਸੀ। ਅਚਾਨਕ ਗੋਲੀ ਰਿਵਾਲਵਰ ‘ਚੋਂ ਨਿਕਲ ਕੇ ਰਸ਼ਪਿੰਦਰ ਦੀ ਛਾਤੀ ‘ਤੇ ਜਾ ਲੱਗੀ। ਮ੍ਰਿਤਕ ਦੀ ਪਛਾਣ ਸੀਨੀਅਰ ਕਾਂਸਟੇਬਲ ਰਸ਼ਪਿੰਦਰ ਸਿੰਘ ਵਜੋਂ ਹੋਈ। ਰਸ਼ਪਿੰਦਰ ਸਿੰਘ ਵੂਮੈਨ ਸੈਲ ਦੇ ਡੀਐਸਪੀ ਗੁਰਮੀਤ ਸਿੰਘ ਨਾਲ ਬਤੌਰ ਗੰਨਮੈਨ ਤਾਇਨਾਤ ਸੀ।

ਰਾਸ਼ਪਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿਚ ਖੰਨਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਜਿੱਥੇ ਉਸਨੇ ਦਮ ਤੋੜ ਦਿੱਤਾ। ਮਿਰਤਕ ਰਾਸ਼ਪਿੰਦਰ ਸਿੰਘ ਦੇ ਪਿਤਾ ਰਾਜਿੰਦਰ ਸਿੰਘ ਵੀ ਕੁਝ ਸਮਾਂ ਪਹਿਲਾਂ ਪੁਲਿਸ ਵਿਭਾਗ ‘ਚੋਂ ਬਤੌਰ ਏਐਸਆਈ ਸੇਵਾਮੁਕਤ ਹੋਏ ਸਨ।

ਜਾਣਕਾਰੀ ਅਨੁਸਾਰ ਰਸ਼ਪਿੰਦਰ ਸਿੰਘ ਖੰਨਾ ਦੇ ਕ੍ਰਿਸ਼ਨਾ ਨਗਰ ਦੀ ਗਲੀ ਨੰਬਰ 11 ਵਿੱਚ ਰਹਿੰਦਾ ਸੀ। ਮੂਲ ਰੂਪ ਵਿੱਚ ਉਹ ਪਿੰਡ ਘਟਿੰਡ ਦਾ ਵਸਨੀਕ ਹੈ। 33 ਸਾਲਾ ਰਸ਼ਪਿੰਦਰ ਆਪਣੇ ਪਿੱਛੇ ਪਤਨੀ ਅਤੇ 6 ਸਾਲ ਦਾ ਬੇਟਾ ਛੱਡ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।

Vinkmag ad
Share Our Daily Posts

News Desk

Read Previous

PSEB 10th Jalandhar Merit List 2023 : 10ਵੀਂ ਦੀ ਮੈਰਿਟ ‘ਚ 19 ਵਿਚੋਂ 17 ਕੁੜੀਆਂ, ਪਾਸ ਫੀਸਦ ‘ਚ ਜਲੰਧਰ ਸੂਬੇ ‘ਚੋਂ 18ਵੇਂ ਨੰਬਰ ‘ਤੇ

Read Next

ਡਿਗਰੀਆਂ ਨਾ ਮਿਲਣ ਕਾਰਨ ਧਰਨੇ ‘ਤੇ ਬੈਠੇ ਵਿਦਿਆਰਥੀ, ਪੁਲਿਸ ਨੇ ਲਾਠੀਚਾਰਜ ਕਰ ਕੇ ਭਜਾਏ, ਕਈ ਵਿਦਿਆਰਥੀ ਜ਼ਖ਼ਮੀ