Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਮਲੋਟ ‘ਚ ਕਤਲ ! ਮਾਮੂਲੀ ਤਕਰਾਰ ਤੋਂ ਬਾਅਦ ਗੁਆਂਢੀ ਨੂੰ ਫਹੁੜਾ ਮਾਰ ਕੇ ਉਤਾਰਿਆ ਮੌਤ ਦੇ ਘਾਟ

ਮਲੋਟ : ਮਲੋਟ ਦੇ ਹਰਜਿੰਦਰ ਨਗਰ ਦੇ ਰਹਿਣ ਵਾਲੇ ਮਨਜੀਤ ਸਿੰਘ ਦਾ ਗੁਆਂਢੀ ਨੇ ਲੱਕੜ ਦਾ ਫਹੁੜਾ ਮਾਰ ਕਰ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਵਾਰਦਾਤ ਨੂੰ ਅੰਜਾਮ ਦੇਣ ਉਪਰੰਤ ਮੁਲਜ਼ਮ ਮੌਕੇ ਫਰਾਰ ਹੋ ਗਿਆ। ਓਧਰ ਮੌਕੇ ‘ਤੇ ਪੁੱਜ ਕੇ ਥਾਣਾ ਸਿਟੀ ਮਲੋਟ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਮਨਜੀਤ ਸਿੰਘ ਗੁਆਂਢ ਵਿਚ ਰਹਿਣ ਵਾਲੇ ਇਕ ਵਿਅਕਤੀ ਨਾਲ ਮਿਲ ਕੇ ਪਸ਼ੂਆਂ ਨੂੰ ਵੇਚਣ ਅਤੇ ਖਰੀਦਣ ਦਾ ਧੰਦਾ ਕਰਦਾ ਸੀ। ਉਸ ਦਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋ ਗਿਆ। ਸ਼ੁੱਕਰਵਾਰ ਨੂੰ ਦੋਵੇਂ ਇਕੱਠੇ ਬੈਠ ਕੇ ਗੱਲਾਂ ਕਰ ਰਹੇ ਸਨ। ਇਸ ਦੌਰਾਨ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਗੁਆਂਢੀ ਨੇ ਗੁੱਸੇ ‘ਚ ਆ ਕੇ ਮਨਜੀਤ ਸਿੰਘ ‘ਤੇ ਕੋਲ ਪਏ ਗੋਹੇ ਨੂੰ ਇਕੱਠਾ ਕਰਨ ਲਈ ਵਰਤੀ ਗਈ ਲੱਕੜ ਦੇ ਫਹੁੜੇ ਨਾਲ ਕਈ ਵਾਰ ਕੀਤੇ ਜਿਸ ਕਾਰਨ ਮਨਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਿਸ ਥਾਣਾ ਮਲੋਟ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਡਿਗਰੀਆਂ ਨਾ ਮਿਲਣ ਕਾਰਨ ਧਰਨੇ ‘ਤੇ ਬੈਠੇ ਵਿਦਿਆਰਥੀ, ਪੁਲਿਸ ਨੇ ਲਾਠੀਚਾਰਜ ਕਰ ਕੇ ਭਜਾਏ, ਕਈ ਵਿਦਿਆਰਥੀ ਜ਼ਖ਼ਮੀ

Read Next

ਪ੍ਰਧਾਨ ਮੰਤਰੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ