Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 15, 2026

ਦਿੱਲੀ ਪਹਿਲਵਾਨਾਂ ਦੇ ਹੱਕ ‘ਚ ਜਾ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀਅਂ ਬੀਬੀਆਂ ਦੇ ਕਾਫ਼ਲੇ ਨੂੰ ਅੰਬਾਲਾ ਨੇੜੇ ਰੋਕਿਆ

ਜਲੰਧਰ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਦਿੱਲੀ ਜੰਤਰ-ਮੰਤਰ ਉਤੇ ਧਰਨਾ ਦੇ ਰਹੇ ਪਹਿਲਵਾਨਾਂ ਦੇ ਹੱਕ ਵਿਚ ਬੀਬੀਆਂ ਦਾ ਵਿਸ਼ਾਲ ਜੱਥਾ ਰਵਾਨਾ ਕੀਤਾ ਗਿਆ ਸੀ ਪਰ ਰਸਤੇ ਵਿਚ ਹਰਿਆਣਾ ਪੁਲਿਸ ਵੱਲੋ ਉਹਨਾਂ ਨੂੰ ਰੋਕ ਦਿਁਤਾ ਗਿਆ। ਹਰਿਆਣਾ ਪੁਲਿਸ ਦੀ ਇਸ ਕਾਰਵਾਈ ਦਾ ਜੱਥੇ ਵਿਚ ਸ਼ਾਮਲ ਆਗੂਆਂ ਵਿਰੋਧ ਕੀਤਾ ਅਤੇ ਹਰਿਆਣਾ ਤੇ ਕੇਂਦਰ ਸਰਕਾਰ ਖ਼ਿਲਾਫ਼ ਨਅਰੇਬਾਜੀ ਕੀਤੀ।

ਆਗੂਆਂ ਨੇ ਕਿਹਾ ਕਿ ਇਹ ਮੋਦੀ ਸਰਕਾਰ ਦਾ ਤਾਨਾਸ਼ਾਹ ਹੋਣ ਦਾ ਸਬੂਤ ਅਤੇ ਇਹ ਸਿੱਧਾ ਲੋਕਤੰਤਰ ਦਾ ਘਾਣ ਹੈ। ਸਰਕਾਰ ਨੂੰ ਤਾਂ ਚਾਹੀਦਾ ਸੀ ਕਿ ਉਹ ਮੁਲਜ਼ਮਾਂ ਨੂੰ ਫੜ ਕੇ ਜੇਲ੍ਹ ਵਿੱਚ ਸੁੱਟਦੀ ਪਰ ਹਨੇਰ ਗਰਦੀ ਇਹ ਹੈ ਕਿ ਆਪਣੇ ‘ਤੇ ਹੋਏ ਜ਼ੁਲਮ ਦਾ ਨਿਆਂ ਲੈਣ ਖ਼ਾਤਰ ਧਰਨੇ ਤੇ ਬੈਠੀਆਂ ਦੇਸ਼ ਦੀਆਂ ਧੀਆਂ ਦੀ ਹਮਾਇਤ ਵਿੱਚ ਜਾ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਬੀਬੀਆਂ ਦੇ ਵੱਡੇ ਕਾਫ਼ਲੇ ਨੂੰ ਰਸਤੇ ਵਿੱਚ ਬੱਲ ਪੂਰਵਕ ਰੋਕਿਆ ਗਿਆ ਹੈ। ਸਰਕਾਰ ਦਾ ਇਸ ਤੋਂ ਵੱਧ ਬੇਸ਼ਰਮੀ ਭਰਿਆ ਕਾਰਾ ਕੀ ਹੋ ਸਕਦਾ ਹੈ ।ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਇਨਸਾਫ਼ ਲਈ ਲੜਨ ਜਾ ਰਹੇ ਸਾਡੇ ਕਾਫ਼ਲੇ ਤੇ ਕਿਸੇ ਪ੍ਰਕਾਰ ਦਾ ਕੋਈ ਧੱਕਾ ਕੀਤਾ ਗਿਆ ਤਾਂ ਜੱਥੇਬੰਦੀ ਵੱਲੋ ਵੱਡੇ ੲੈਕਸ਼ਨ ਦਾ ਐਲਾਨ ਕੀਤਾ ਜਾਵੇਗਾ ਜਿਸ ਦੀ ਜ਼ਿੰਮੇਵਾਰ ਸਰਕਾਰ ਆਪ ਹੋਵੇਗੀ ।

Vinkmag ad
Share Our Daily Posts

News Desk

Read Previous

ਪ੍ਰਧਾਨ ਮੰਤਰੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ

Read Next

ਕਾਂਗਰਸ ਨੇ ‘ਆਪ’ ਨੂੰ ਝਟਕਾ ਦੇ ਕੇ ਭਾਜਪਾ ਨੂੰ ਕੀਤਾ ਮਜ਼ਬੂਤ, ਭਾਜਪਾ ਬਣੀ ਨਗਰ ਨਿਗਮ ‘ਚ ਸਭ ਤੋਂ ਵੱਡੀ ਕੌਂਸਲਰ ਪਾਰਟੀ