Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

October 16, 2026

ਨੂਰਮਹਿਲ ਦੇ ਇਕ ਦੁਕਾਨਦਾਰ ਨੂੰ ਘਰ ‘ਚ ਬੰਧਕ ਬਣਾ ਕੇ ਹਥਿਆਰਾਂ ਦੀ ਨੋਕ ‘ਤੇ ਕੀਤੀ ਲੁੱਟ

ਜੰਡਿਆਲਾ ਮੰਜਕੀ, -ਨੂਰਮਹਿਲ ‘ਚ ਇਕ ਦੁਕਾਨਦਾਰ ਨੂੰ ਘਰ ‘ਚ ਬੰਧਕ ਬਣਾ ਕੇ ਪਿਸਤੌਲ ਦੀ ਨੋਕ ‘ਤੇ ਵੱਡੀ ਰਾਸ਼ੀ ਅਤੇ ਗਹਿਣੇ ਲੁੱਟੇ ਜਾਣ ਦਾ ਸਮਾਚਾਰ ਹੈ। ਸੂਤਰਾਂ ਅਨੁਸਾਰ ਲੁਟੇਰਿਆਂ ਨੇ ਘਰ ਵਿਚ ਵੜ ਕੇ ਦਿਨ-ਦਿਹਾੜੇ ਵਾਰਦਾਤ ਨੂੰ ਅੰਜਾਮ ਦਿੱਤਾ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੁਪਹਿਰ ਸਮੇਂ ਦੋ ਮੋਟਰ ਸਾਈਕਲਾਂ ‘ਤੇ ਸਵਾਰ ਹੋ ਕੇ ਆਏ ਲੁਟੇਰਿਆਂ ਨੇ ਰਮੇਸ਼ ਚੰਦਰ ਪਾਸੀ ਨੂੰ ਬੰਧਕ ਬਣਾ ਕੇ ਘਰ ਅਲਮਾਰੀਆਂ ‘ਚ ਪਈ ਵੱਡੀ ਰਕਮ ਅਤੇ ਗਹਿਣੇ ਲੈ ਕੇ ਫ਼ਰਾਰ ਹੋ ਗਏ। ਪੁਲਿਸ ਨੂੰ ਰਮੇਸ਼ ਚੰਦਰ ਪਾਸੀ ਦੇ ਬੇਟੇ ਸ਼ਸ਼ੀ ਕਾਂਤ ਪਾਸੀ ਨੇ ਉਕਤ ਵਾਰਦਾਤ ਬਾਰੇ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਕਈ ਦਿਨ ਤੋਂ ਰੈਕੀ ਕਰ ਰਹੇ ਸਨ। ਪਰਿਵਾਰ ਵਲੋ ਕੋਈ ਜ਼ਮੀਨ ਸੇਲ ਕੀਤੇ ਜਾਣ ਦੀ ਵੀ ਚਰਚਾ ਹੈ, ਜਿਸ ਬਾਰੇ ਲੁਟੇਰੇ ਜਾਣੂ ਹੋਣ ਕਰਕੇ ਇਹ ਘਟਨਾ ਘਟੀ ਦੱਸੀ ਜਾ ਰਹੀ ਹੈ। ਇਸ ਵਾਰਦਾਤ ਨੂੰ ਲੈ ਕੇ ਨੂਰਮਹਿਲ ਸ਼ਹਿਰ ‘ਚ ਸਹਿਮ ਪਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਜੇ ਕੱਲ੍ਹ ਹੀ ਲੁਟੇਰੇ ਇਕ ਪੰਪ ਦੇ ਕਰਿੰਦੇ ਕੋਲੋਂ ਵੀ ਰਾਸ਼ੀ ਖੋਹ ਕੇ ਫ਼ਰਾਰ ਹੋ ਗਏ ਸਨ। ਡੀ.ਐੱਸ.ਪੀ. ਨਕੋਦਰ, ਥਾਣਾ ਮੁਖੀ ਨੂਰਮਹਿਲ ਅਤੇ ਜਲੰਧਰ ਤੋਂ ਪੁੱਜੇ ਉੱਚ ਅਧਿਕਾਰੀਆਂ ਦੀ ਟੀਮ ਵਲੋਂ ਉਕਤ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ: ਜਲੰਧਰ , ਮੋਹਾਲੀ ਤੇ ਅੰਮ੍ਰਿਤਸਰ ਦੇ ਬਾਰ, ਹੋਟਲਾਂ ‘ਚ ਕੀਤੀ ਛਾਪੇਮਾਰੀ

Read Next

ਸਕੂਲਾਂ ਵਿਚ 1 ਜੂਨ ਤੋਂ ਛੁੱਟੀਆਂ ਦਾ ਐਲਾਨ