ਨੂਰਪੁਰ ਬੇਦੀ, – ਪੰਜਾਬ ਸਰਕਾਰ ਵਲੋਂ ਸੂਬੇ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀਆਂ ਰਹਿਣਗੀਆਂ। Share Our Daily Posts