ਚੰਡੀਗੜ੍ਹ : ਪੰਜਾਬ ਸਰਕਾਰ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ‘ਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਨੇ ਪੰਜ ਡਿਪਟੀ ਡਾਇਰੈਕਟਰਾਂ ਸਣੇ ਜ਼ਿਲ੍ਹਾ ਕੰਟਰੋਲਰਾਂ, ਖੁਰਾਕ ਸਿਵਲ/ਸਹਾਇਕ ਡਾਇਰੈਕਟਰਾਂ ਅਤੇ ਖੁਰਾਕ ਸਪਲਾਈ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਹੈ। ਪੜ੍ਹੋ ਪੂਰੀ ਸੂਚੀ : Share Our Daily Posts