Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

ਕੈਨੇਡਾ ਦੇ ਨਿਆਗਰਾ ਫਾਲ ‘ਚ ਡਿੱਗਣ ਨਾਲ ਲੋਹੀਆਂ ਦੀ ਲੜਕੀ ਦੀ ਮੌਤ, ਅਜੇ ਤਕ ਨਹੀਂ ਮਿਲ ਸਕੀ ਲਾਸ਼

ਲੋਹੀਆਂ ਖਾਸ –ਲੋਹੀਆਂ ਖਾਸ ਕਸਬੇ ਦੇ ਬਿਲਕੁਲ ਨਾਲ ਪੈਂਦੇ ਪਿੰਡ ਫੁੱਲ ਘੁੱਦੂਵਾਲ ਜਿਥੋਂ ਦੀ 21 ਸਾਲ਼ਾ ਲੜਕੀ ਦੀ ਕੈਨੇਡਾ ਵਿੱਚ ਨਿਆਗਰਾ ਫਾਲ਼ ਵਿੱਚ ਡਿੱਗਣ ਨਾਲ ਮੌਤ ਹੋ ਗਈ ਹੈ। ਸੂਤਰਾਂ ਮੁਤਾਬਕ ਪੂਨਮਦੀਪ ਕੌਰ ( 21) ਪੜਾਈ ਕਰਨ ਪਿਛਲੇ ਡੇਢ ਕੁ ਸਾਲ ਤੋਂ ਕੈਨੇਡਾ ਵਿਚ ਰਹਿ ਰਹੀ ਸੀ ਅਤੇ ਬੀਤੇ ਦਿਨ ਸਹੇਲੀਆਂ ਨਾਲ ਨਿਆਗਰਾ ਫ਼ਾਲ ‘ਤੇ ਘੁੰਮਣ ਗਈ ਸੀ ਅਤੇ ਅਚਾਨਕ ਉਹ ਗਹਿਰੇ ਪਾਣੀ ਵਿੱਚ ਡਿੱਗ ਗਈ । ਲੜਕੀ ਦੇ ਪਿਤਾ ਮਨੀਲਾ ਦੇਸ਼ ਵਿੱਚ ਰੋਜੀ ਰੋਟੀ ਕਮਾਉਣ ਲਈ ਲੰਬੇ ਸਮੇਂ ਤੋਂ ਗਏ ਹਨ। ਪਰਿਵਾਰ ਵਾਲਿਆ ਦੇ ਕਹਿਣ ਮੁਤਾਬਕ ਹਾਲੇ ਤੱਕ ਲੜਕੀ ਦੀ ਲਾਸ਼ ਜਾਂ ਕੋਈ ਹੋਰ ਜਾਣਕਾਰੀ ਨਹੀਂ ਮਿਲੀ ਹੈ।

Vinkmag ad
Share Our Daily Posts

News Desk

Read Previous

ਭਾਰਤੀ ਵਿਦਿਆਰਥੀਆਂ ‘ਤੇ ਕਿਉਂ ਪਾਬੰਦੀ ਲਗਾ ਰਹੀਆਂ ਹਨ ਇਹ ਯੂਨੀਵਰਸਿਟੀਆਂ, ਜਾਣੋ ਪ੍ਰਮੁੱਖ ਕਾਰਨ

Read Next

ਸਿੱਖਿਆ ਵਿਭਾਗ ਨੇ ਪੰਜਾਬ ਦੇ ਇਨ੍ਹਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ, ਦੇਖੋ ਲਿਸਟ