ਚੰਡੀਗੜ੍ਹ: ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਨਾਂ ਬਦਲ ਕੇ ਮਹਾਨ ਸਖ਼ਸੀਅਤਾਂ ਦੇ ਨਾਮ ‘ਤੇ ਰੱਖੇ ਗਏ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਇਕ ਪੱਤਰ ਜਾਰੀ ਕੀਤਾ ਗਿਆ, ਜਿਸ ‘ਚ ਸਕੂਲਾਂ ਦਾ ਨਾਮ ਬਦਲਣ ਦਾ ਵੇਰਵਾ ਹੈ। ਇਸ ਪੱਤਰ ਨੂੰ ਸਿੱਖਿਆ ਮੰਤਰੀ ਦੀ ਪ੍ਰਵਾਨਗੀ ਮਗਰੋਂ ਜਾਰੀ ਕੀਤਾ ਗਿਆ। Share Our Daily Posts